Billa murder case

ਬਿੱਲਾ ਕਤਲ ਕਾਂਡ ਦਾ ਦੂਜਾ ਮੁਲਜ਼ਮ ਵੀ ਆਇਆ ਪੁਲਸ ਅੜਿੱਕੇ

ਬਿੱਲਾ ਕਤਲ ਕਾਂਡ ਦਾ ਦੂਜਾ ਮੁਲਜ਼ਮ ਵੀ ਆਇਆ ਪੁਲਸ ਅੜਿੱਕੇ

ਟਾਂਡਾ ਉੜਮੜ : ਪਿੰਡ ਕਲੋਆ ਦੇ ਅੱਡੇ ਨਜ਼ਦੀਕ ਬੀਤੇ ਮਹੀਨੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪਿੰਡ ਕੰਧਾਲਾ ਸ਼ੇਖਾਂ ਵਾਸੀ ਨੌਜਵਾਨ ਬਿੱਲਾ ਦੇ ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਦੂਜੇ ਮੁਲਜ਼ਮ ਨੂੰ ਵੀ ਟਾਂਡਾ ਪੁਲਸ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਐੱਸਐੱਚਓ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਧਰਮਿੰਦਰ ਸਿੰਘ ਉਰਫ ਜੱਟ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਖਡਿਆਲਾ ਸੈਣੀਆਂ ਦੇ ਰੂਪ ਵਿੱਚ ਹੋਈ ਹੈ। ਹੁਣ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਵੀ ਇੱਕ ਮੁਲਜ਼ਮ ਨੂੰ ਚੌਟਾਲਾ ਨਜ਼ਦੀਕ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ, ਹੁਣ ਇਸ ਮੁਲਜ਼ਮ ਨੂੰ ਗ੍ਰਿਫਤਾਰ…
Read More