06
Apr
ਡੋਨਾਲਡ ਟਰੰਪ ਵੱਲੋਂ ਐਲਾਨੇ ਗਏ ਨਵੇਂ ਟੈਰਿਫ ਨੇ ਨਾ ਸਿਰਫ ਗਲੋਬਲ ਬਾਜ਼ਾਰਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ, ਸਗੋਂ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਦੌਲਤ 'ਤੇ ਵੀ ਇਸ ਦਾ ਸਿੱਧਾ ਅਸਰ ਪਿਆ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੁਝ ਵਸਤਾਂ 'ਤੇ ਦਰਾਮਦ ਡਿਊਟੀ ਵਧਾਉਣ ਦਾ ਐਲਾਨ ਕੀਤਾ, ਜਿਸ ਕਾਰਨ ਸ਼ੇਅਰ ਬਾਜ਼ਾਰਾਂ 'ਚ ਭਾਰੀ ਗਿਰਾਵਟ ਆਈ ਅਤੇ ਨਿਵੇਸ਼ਕਾਂ ਨੂੰ ਅਰਬਾਂ ਡਾਲਰ ਦਾ ਨੁਕਸਾਨ ਹੋਇਆ ਹੈ। ਅਰਬਪਤੀਆਂ ਨੂੰ ਵੱਡਾ ਨੁਕਸਾਨ ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਮੁਤਾਬਕ ਦੁਨੀਆ ਦੇ ਚੋਟੀ ਦੇ 20 ਸਭ ਤੋਂ ਅਮੀਰ ਲੋਕਾਂ ਨੂੰ ਇਸ ਝਟਕੇ ਕਾਰਨ ਭਾਰੀ ਨੁਕਸਾਨ ਹੋਇਆ ਹੈ। ਪਿਛਲੇ 13 ਸਾਲਾਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਵਿਸ਼ਵ…