29
Nov
ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਭਾਜਪਾ ਵੱਡੇ ਫਰਕ ਨਾਲ ਜਿੱਤੇਗੀ। ਭਾਜਪਾ ਦਾ ਪਿਛਲੀਆਂ ਚੋਣਾਂ ਸਮੇਂ ਚੰਗਾ ਪ੍ਰਦਰਸ਼ਨ ਰਿਹਾ। ਪੰਜਾਬ ਦੇ ਲੋਕ ਭਾਜਪਾ ਵਿਚ ਭਰੋਸਾ ਪ੍ਰਗਟਾਉਣ ਲੱਗੇ ਹਨ ਅਤੇ ਭਾਜਪਾ ਹੀ ਉਨ੍ਹਾਂ ਦੀ ਇਕਲੌਤੀ ਉਮੀਦ ਹੈ। ਇਹ ਗੱਲ ਭਾਜਪਾ ਆਗੂ ਪਰਮਪਾਲ ਕੌਰ ਸਿੱਧੂ, ਮੁਨੀਸ਼ ਬੱਬੀ ਦਾਨੇਵਾਲੀਆ , ਜ਼ਿਲ੍ਹਾ ਮੀਤ ਪ੍ਰਧਾਨ ਮਾਨਸਾ ਕਾਕਾ ਅਮਰਿੰਦਰ ਸਿੰਘ ਦਾਤੇਵਾਸ, ਕੁਲਦੀਪ ਸਿੰਘ ਬੱਪੀਆਣਾ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਮਾਨਸਾ ਨੇ ਕਹਿੰਦਿਆਂ ਕਿਹਾ ਕਿ ਭਾਜਪਾ ਨੇ ਜਿਵੇਂ ਪੂਰੇ ਦੇਸ਼ ਵਿਚ ਚੋਣਾਂ ਵਿਚ ਝੰਡਾ ਲਹਿਰਾਇਆ ਹੈ। ਬਿਹਾਰ ਚੋਣਾਂ ਵੱਡੇ ਫਰਕ ਨਾਲ ਜਿੱਤੀਆਂ ਹਨ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵੀ ਜਿੱਤੇਗੀ। ਉਨ੍ਹਾਂ…
