14
May
ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦਰਮਿਆਨ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਕੀਤੀ ਗਈ ਹੈ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਉਮੀਦਵਾਰਾਂ ਦੀ ਚੋਣ ਪੰਜਾਬ ਭਾਜਪਾ ਦੇ ਪ੍ਰਧਾਨ Sunil Jakhar ਅਤੇ ਵਰਕਿੰਗ ਪ੍ਰਧਾਨ Ashwani Sharma ਦੀ ਸਹਿਮਤੀ ਨਾਲ ਕੀਤੀ ਗਈ ਹੈ। ਭਾਜਪਾ ਵੱਲੋਂ ਜਾਰੀ ਕੀਤੀ ਗਈ ਇਸ ਪਹਿਲੀ ਸੂਚੀ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੂਚੀ ਵਿੱਚ ਜਨਰਲ, ਮਹਿਲਾ, ਐੱਸ.…
