24
Jun
ਯੂਪੀ : ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਭਾਜਪਾ ਦੇ ਸਦਰ ਵਿਧਾਇਕ ਪ੍ਰਕਾਸ਼ ਦਿਵੇਦੀ ਅਤੇ ਉਨ੍ਹਾਂ ਦੇ ਸਮਰਥਕਾਂ 'ਤੇ ਨਾਰਾਇਣੀ ਦੇ ਐੱਸਡੀਐੱਮ ਅਮਿਤ ਸ਼ੁਕਲਾ ਅਤੇ ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ, ਜਦੋਂ ਐੱਸਡੀਐੱਮ ਨੇ ਗੈਰ-ਕਾਨੂੰਨੀ ਰੇਤ ਲੈ ਕੇ ਜਾ ਰਹੇ ਦੋ ਓਵਰਲੋਡ ਟਰੱਕਾਂ ਨੂੰ ਜ਼ਬਤ ਕਰ ਲਿਆ। ਜਾਣੋ ਕੀ ਹੈ ਮਾਮਲਾਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ ਹੈ। ਐੱਸਡੀਐੱਮ ਅਮਿਤ ਸ਼ੁਕਲਾ ਜਦੋਂ ਖੁਰਹੰਡ ਪੁਲਸ ਸਟੇਸ਼ਨ ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਸਮੱਗਰੀ ਨਾਲ ਭਰੇ 2 ਓਵਰਲੋਡ ਟਰੱਕਾਂ ਨੂੰ ਜ਼ਬਤ ਕਰਨ ਪਹੁੰਚੇ ਤਾਂ…
