30
Sep
ਚੰਡੀਗੜ੍ਹ, 30 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਜਲੰਧਰ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਰੈਲੀ ਤੋਂ ਬਾਅਦ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਪੰਜਾਬ ਨੂੰ ਸਿਆਸੀ ਨਿਸ਼ਾਨਾ ਬਣਾਉਣਾ ਬੰਦ ਕਰਨ ਅਤੇ ਦੇਸ਼ 'ਚ ਹੋਰ ਥਾਵਾਂ 'ਤੇ ਚੱਲ ਰਹੇ ਨਸ਼ਾ ਨੈੱਟਵਰਕਾਂ ਤੇ ਜਾਂਚਾਂ ਬਾਰੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ। 'ਆਪ' ਨੇ ਕਿਹਾ ਕਿ ਉਸੇ ਦਿਨ ਗੁਜਰਾਤ ਏਟੀਐੱਸ ਅਤੇ ਭਾਰਤੀ ਕੋਸਟ ਗਾਰਡ ਦੇ ਸਾਂਝੇ ਆਪ੍ਰੇਸ਼ਨ ਦੌਰਾਨ 3,000 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 526 ਕਿਲੋ ਮੈਥਾਮਫੇਟਾਮਾਈਨ ਅਤੇ ਹੈਰੋਇਨ ਜ਼ਬਤ ਹੋਣ ਨਾਲ ਇੱਕ ਵਾਰ ਫਿਰ ਗੁਜਰਾਤ ਰਾਹੀਂ ਚੱਲ ਰਹੇ ਨਸ਼ਿਆਂ ਦੇ ਰੂਟਾਂ 'ਤੇ…
