Board Exam

12ਵੀਂ ਬੋਰਡ ਦੇ ਨਤੀਜੇ ਜਾਰੀ, ਵਿਦਿਆਰਥੀਆਂ ਦੀ ਉਡੀਕ ਹੋਈ ਖ਼ਤਮ

12ਵੀਂ ਬੋਰਡ ਦੇ ਨਤੀਜੇ ਜਾਰੀ, ਵਿਦਿਆਰਥੀਆਂ ਦੀ ਉਡੀਕ ਹੋਈ ਖ਼ਤਮ

ਨੈਸ਼ਨਲ ਟਾਈਮਜ਼ ਬਿਊਰੋ :- ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। 12ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ ਜਾਰੀ ਕਰ ਦਿੱਤਾ ਹੈ। ਜੋ ਵਿਦਿਆਰਥੀ 12ਵੀਂ ਬੋਰਡ ਦੀ ਪ੍ਰੀਖਿਆ ਵਿਚ ਬੈਠੇ ਸਨ, ਉਹ ਹੁਣ ਜੰਮੂ-ਕਸ਼ਮੀਰ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ jkbose.nic.in 'ਤੇ ਆਪਣੇ ਨਤੀਜਾ ਵੇਖ ਅਤੇ ਮਾਰਕਸ਼ੀਟ ਡਾਊਨਲੋਡ ਕਰ ਸਕਦੇ ਹਨ।  ਦੱਸ ਦੇਈਏ ਕਿ ਜੰਮੂ ਅਤੇ ਕਸ਼ਮੀਰ ਸਕੂਲ ਸਿੱਖਿਆ ਬੋਰਡ (BOSE) ਨੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ ਹਨ। 74.8 ਫ਼ੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸ ਪ੍ਰੀਖਿਆ ਵਿੱਚ ਕੁੱਲ 1,03,308 ਵਿਦਿਆਰਥੀ ਬੈਠੇ, ਜਿਨ੍ਹਾਂ ਵਿਚੋਂ 77,311 ਪਾਸ ਹੋਏ। ਖਾਸ ਗੱਲ ਇਹ ਹੈ ਕਿ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਕੁੜੀਆਂ…
Read More

8.82 ਲੱਖ ਵਿਦਿਆਰਥੀਆਂ ਲਈ ਅਹਿਮ ਖਬਰ, ਬੋਰਡ ਦੀ ਪ੍ਰੀਖਿਆ ਨੂੰ ਲੈ ਕੇ PSEB ਨੇ ਦਿੱਤੀ ਵੱਡੀ ਅਪਡੇਟ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਸੁਚਾਰੂ ਪ੍ਰਬੰਧ ਨੂੰ ਯਕੀਨੀ ਬਣਾਉਂਦਿਆਂ ਬੋਰਡ ਨੇ ਇਨ੍ਹਾਂ ਇਮਤਿਹਾਨਾਂ ਲਈ ਸੂਬੇ ਭਰ ਵਿੱਚ 2579 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਬੁੱਧਵਾਰ (19 ਫ਼ਰਵਰੀ), 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 24 ਫ਼ਰਵਰੀ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮਾਰਚ ਵਿੱਚ ਸ਼ੁਰੂ ਹੋਣਗੀਆਂ। ਉਨ੍ਹਾਂ ਦੱਸਿਆ ਕਿ…
Read More