27
Feb
ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ 'ਚ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 27 ਫਰਵਰੀ ਤੋਂ ਸ਼ੁਰੂ ਹੋਈਆਂ, ਪਰ ਪਹਿਲੇ ਹੀ ਦਿਨ ਨੂਹ 'ਚ ਅੰਗਰੇਜ਼ੀ ਦਾ ਪੇਪਰ ਲੀਕ ਹੋ ਗਿਆ।ਪੇਪਰ ਸ਼ੁਰੂ ਹੋਣ ਦੇ ਅੱਧੇ ਘੰਟੇ 'ਚ ਹੀ ਇਹ ਨਕਲ ਮਾਫੀਆ ਦੇ ਹੱਥ ਚਲਾ ਗਿਆ। ਨੂਹ ਜ਼ਿਲ੍ਹੇ ਦੇ ਪੁੰਹਾਨਾ 'ਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ 'ਚ ਪੇਪਰ ਲੀਕ ਹੋਣ ਦੀ ਪੁਸ਼ਟੀ ਹੋਈ ਹੈ। ਸੋਸ਼ਲ ਮੀਡੀਆ ਤੇ ਇੱਕ ਵਾਈਰਲ ਵੀਡੀਓ 'ਚ ਦਿਖਾਇਆ ਗਿਆ ਕਿ ਪ੍ਰਸ਼ਨ ਪੱਤਰ ਕੇਂਦਰ ਦੇ ਅੰਦਰੋਂ ਬਾਹਰ ਲਿਆਂਦਾ ਗਿਆ ਤੇ ਬਾਹਰ ਖੜ੍ਹੇ ਕਿਸੇ ਵਿਅਕਤੀ ਨੇ ਉਸਦੀ ਤਸਵੀਰ ਖਿੱਚ ਕੇ ਫੈਲਾ ਦਿੱਤੀ।ਇਸ ਘਟਨਾ ਤੋਂ ਬਾਅਦ, ਸਕੂਲ ਸਿੱਖਿਆ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ…