Board paper

ਹਰਿਆਣਾ – 12ਵੀਂ ਦੇ ਨਤੀਜਿਆਂ ਦਾ ਐਲਾਣ !

ਹਰਿਆਣਾ – 12ਵੀਂ ਦੇ ਨਤੀਜਿਆਂ ਦਾ ਐਲਾਣ !

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਬੋਰਡ ਦਾ 12ਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਹ ਨਤੀਜੇ ਸਕੂਲ ਸਿੱਖਿਆ ਬੋਰਡ ਹਰਿਆਣਾ (BSEH) ਦੁਆਰਾ ਜਾਰੀ ਕੀਤੇ ਗਏਹਨ। ਜਿਹੜੇ ਵਿਦਿਆਰਥੀ ਆਪਣੇ ਨਤੀਜੇ ਦੇਖਣਾ ਚਾਹੁੰਦੇ ਹਨ, ਉਹ ਬੋਰਡ ਦੀ ਅਧਿਕਾਰਤ ਵੈੱਬਸਾਈਟ bseh.org.in ਉਤੇ ਜਾ ਕੇ ਦੇਖ ਸਕਦੇ ਹਨ। ਹਰਿਆਣਾ ਬੋਰਡ ਦੇ ਚੇਅਰਮੈਨ ਡਾ. ਪਵਨ ਕੁਮਾਰ ਅਤੇ ਸਕੱਤਰ ਮੁਨੀਸ਼ ਨਾਗਪਾਲ ਨੇ ਭਿਵਾਨੀ ਸਥਿਤ ਬੋਰਡ ਦੇ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ 12ਵੀਂ ਦੇ ਨਤੀਜੇ ਜਾਰੀ ਕੀਤੇ।ਡਾ. ਪਵਨ ਕੁਮਾਰ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਕੁੱਲ 85.66 ਪ੍ਰਤੀਸ਼ਤ ਉਮੀਦਵਾਰਾਂ ਨੇ ਸੀਨੀਅਰ ਸੈਕੰਡਰੀ ਪ੍ਰੀਖਿਆ ਪਾਸ ਕੀਤੀ ਹੈ। ਪ੍ਰਾਈਵੇਟ ਉਮੀਦਵਾਰਾਂ ਦਾ ਨਤੀਜਾ 63.21 ਪ੍ਰਤੀਸ਼ਤ ਰਿਹਾ।
Read More
12ਵੀਂ ਬੋਰਡ ਦੇ ਨਤੀਜੇ ਜਾਰੀ, ਵਿਦਿਆਰਥੀਆਂ ਦੀ ਉਡੀਕ ਹੋਈ ਖ਼ਤਮ

12ਵੀਂ ਬੋਰਡ ਦੇ ਨਤੀਜੇ ਜਾਰੀ, ਵਿਦਿਆਰਥੀਆਂ ਦੀ ਉਡੀਕ ਹੋਈ ਖ਼ਤਮ

ਨੈਸ਼ਨਲ ਟਾਈਮਜ਼ ਬਿਊਰੋ :- ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। 12ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ ਜਾਰੀ ਕਰ ਦਿੱਤਾ ਹੈ। ਜੋ ਵਿਦਿਆਰਥੀ 12ਵੀਂ ਬੋਰਡ ਦੀ ਪ੍ਰੀਖਿਆ ਵਿਚ ਬੈਠੇ ਸਨ, ਉਹ ਹੁਣ ਜੰਮੂ-ਕਸ਼ਮੀਰ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ jkbose.nic.in 'ਤੇ ਆਪਣੇ ਨਤੀਜਾ ਵੇਖ ਅਤੇ ਮਾਰਕਸ਼ੀਟ ਡਾਊਨਲੋਡ ਕਰ ਸਕਦੇ ਹਨ।  ਦੱਸ ਦੇਈਏ ਕਿ ਜੰਮੂ ਅਤੇ ਕਸ਼ਮੀਰ ਸਕੂਲ ਸਿੱਖਿਆ ਬੋਰਡ (BOSE) ਨੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ ਹਨ। 74.8 ਫ਼ੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸ ਪ੍ਰੀਖਿਆ ਵਿੱਚ ਕੁੱਲ 1,03,308 ਵਿਦਿਆਰਥੀ ਬੈਠੇ, ਜਿਨ੍ਹਾਂ ਵਿਚੋਂ 77,311 ਪਾਸ ਹੋਏ। ਖਾਸ ਗੱਲ ਇਹ ਹੈ ਕਿ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਕੁੜੀਆਂ…
Read More