Bomb

ਸਕੂਲ ‘ਚ ਬੰਬ! ਗੇਟ ਤੇ ਹੀ ਰੋਕ ਲਏ ਸਾਰੇ ਵਿਦਿਆਰਥੀ

ਸਕੂਲ ‘ਚ ਬੰਬ! ਗੇਟ ਤੇ ਹੀ ਰੋਕ ਲਏ ਸਾਰੇ ਵਿਦਿਆਰਥੀ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸਵੇਰੇ ਦਿੱਲੀ ਦੇ 2 ਹੋਰ ਸਕੂਲਾਂ ਵਿਚ ਬੰਬ ਦੀ ਧਮਕੀ ਮਿਲੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚੱਲ ਰਿਹਾ ਹੈ। ਤਾਜ਼ਾ ਮਾਮਲਾ ਪੱਛਮੀ ਵਿਹਾਰ ਇਲਾਕੇ ਦੇ ਰਿਚਮੰਡ ਗਲੋਬਲ ਸਕੂਲ ਅਤੇ ਰੋਹਿਣੀ ਸੈਕਟਰ 3 ਦੇ ਅਭਿਨਵ ਪਬਲਿਕ ਸਕੂਲ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। 5 ਦਿਨਾਂ ਵਿਚ 12 ਸਕੂਲਾਂ ਅਤੇ 1 ਕਾਲਜ ਨੂੰ ਧਮਕੀਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਪਿਛਲੇ ਪੰਜ ਦਿਨਾਂ ਵਿੱਚ, ਦਿੱਲੀ ਦੇ 12 ਸਕੂਲ ਅਤੇ 1 ਕਾਲਜ ਨੂੰ ਬੰਬ ਨਾਲ ਉਡਾਉਣ ਦੀਆਂ…
Read More
ਪੰਜਾਬ ‘ਚ ਮਿਲਿਆ ਬੰਬ! ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਪੰਜਾਬ ‘ਚ ਮਿਲਿਆ ਬੰਬ! ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਦਿਨੀਂ ਭਾਰਤ-ਪਾਕਿ ਵਿਚਾਲੇ ਹੋਏ ਤਣਾਅ ਮਗਰੋਂ ਜਿੱਥੇ ਪਾਕਿਸਤਾਨ ਵੱਲੋਂ ਭਾਰਤ ਵਿਚ ਕਈ ਥਾਈਂ ਡਰੋਨ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਸਾਡੇ ਡਿਫੈਂਸ ਵੱਲੋਂ ਨਾਕਾਮ ਕਰ ਦਿੱਤਾ ਗਿਆ। ਇਸ ਹਮਲੇ ਵਿਚ ਵਰਤੇ ਗਏ ਬੰਬਾਂ ਦੇ ਟੁਕੜੇ ਵੱਖ-ਵੱਖ ਥਾਵਾਂ ਤੋਂ ਮਿਲ ਰਹੇ ਹਨ। ਅਜਿਹਾ ਹੀ ਇਕ ਮਾਮਲਾ ਪਠਾਨਕੋਟ ਦੇ ਨਾਲ ਲੱਗਦੇ ਪਿੰਡ ਮਲਿਕਪੁਰ ਵਿਚ ਵੇਖਣ ਨੂੰ ਮਿਲਿਆ ਹੈ, ਜਿੱਥੇ ਇਕ ਖੇਤਾਂ ਵਿਚ ਕੰਮ ਕਰ ਰਹੇ ਕਿਸਾਨ ਨੇ ਇਕ ਬੰਬ ਵਰਗੀ ਚੀਜ਼ ਵੇਖੀ। ਉਸ ਨੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬੰਬਨੁਮਾ ਚੀਜ਼ ਮਿਲਣ…
Read More

ਹਰਿਆਣਾ ਸਕੱਤਰੇਤ ਤੇ CM ਹਾਊਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ : ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਹਰਿਆਣਾ ਸਿਵਲ ਸਕੱਤਰੇਤ ਦੀ ਨੌਂ ਮੰਜ਼ਿਲਾ ਇਮਾਰਤ ਅਤੇ ਮੁੱਖ ਮੰਤਰੀ ਹਾਊਸ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਹਫ਼ੜਾ-ਦਫ਼ੜੀ ਮੱਚ ਗਈ। ਸ਼ੁੱਕਰਵਾਰ ਦੁਪਹਿਰ ਨੂੰ ਬੰਬ ਦੀ ਇਕ ਈ-ਮੇਲ ਮਿਲਣ ਤੋਂ ਬਾਅਦ ਹਰਿਆਣਾ ਸਿਵਲ ਸਕੱਤਰੇਤ ਅਤੇ ਸੀਐੱਮ ਹਾਊਸ ਖਾਲੀ ਕਰਵਾ ਲਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।  ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਅਤੇ ਪੁਲਿਸ ਕਰਮਚਾਰੀ ਇਮਾਰਤ ਦੀ ਤਲਾਸ਼ੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬੰਬ ਦੀ ਧਮਕੀ ਬਾਰੇ ਅਲਰਟ ਹਰਿਆਣਾ CID ਦੁਆਰਾ ਜਾਰੀ ਕੀਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ…
Read More
ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਹੰਗਾਮਾ, ਮੌਕੇ ‘ਤੇ ਪਹੁੰਚੀ ਪੁਲਿਸ, ਜਾਂਚ ਸ਼ੁਰੂ

ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਹੰਗਾਮਾ, ਮੌਕੇ ‘ਤੇ ਪਹੁੰਚੀ ਪੁਲਿਸ, ਜਾਂਚ ਸ਼ੁਰੂ

ਦੋਰਾਹਾ ਦੇ ਆਬਾਦੀ ਵਾਲੇ ਇਲਾਕੇ ਵਿੱਚ ਅੱਜ ਸ਼ਾਮ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਰਾਹਗੀਰ ਨੇ ਇੱਕ ਖਾਲੀ ਪਲਾਟ ਵਿੱਚ ਬੰਬ ਵਰਗੀ ਚੀਜ਼ ਦੇਖੀ। ਇਸ ਸਬੰਧੀ ਸੂਚਨਾ ਮਿਲਣ 'ਤੇ ਦੋਰਾਹਾ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਤੁਰੰਤ ਬੰਬ ​​ਨਿਰੋਧਕ ਦਸਤੇ ਨੂੰ ਬੁਲਾਇਆ। ਸਟੇਸ਼ਨ ਹਾਊਸ ਅਫਸਰ ਰਾਓ ਵਰਿੰਦਰ ਸਿੰਘ ਸਬ ਇੰਸਪੈਕਟਰ ਨੇ ਦੱਸਿਆ ਕਿ ਸ਼ਾਮ ਨੂੰ ਗੁਰੂ ਤੇਗ ਬਹਾਦਰ ਰੋਡ 'ਤੇ ਇੱਕ ਰਾਹਗੀਰ, ਜੋ ਪਿਸ਼ਾਬ ਕਰਨ ਲਈ ਇੱਕ ਖਾਲੀ ਪਲਾਟ 'ਤੇ ਗਿਆ ਸੀ, ਨੇ ਇਸ ਬੰਬ ਵਰਗੀ ਚੀਜ਼ ਨੂੰ ਦੇਖਿਆ। ਉਸਨੇ ਤੁਰੰਤ ਨੇੜਲੇ ਘਰਾਂ ਅਤੇ ਦੁਕਾਨਦਾਰਾਂ ਨੂੰ ਸੂਚਿਤ ਕੀਤਾ ਅਤੇ ਦੋਰਾਹਾ ਪੁਲਿਸ ਨੂੰ ਵੀ ਘਟਨਾ ਬਾਰੇ ਸੂਚਿਤ ਕੀਤਾ। ਪੁਲਿਸ…
Read More