Bomb blast

ਪਾਕਿਸਤਾਨ ‘ਚ ਹੋ ਗਿਆ ਵੱਡਾ ਧਮਾਕਾ, ਉੱਡ ਗਈ ਗੈਸ ਪਾਈਪਲਾਈਨ, ਕਈ ਜ਼ਿਲ੍ਹਿਆਂ ‘ਚ ਸਪਲਾਈ ਠੱਪ

ਪਾਕਿਸਤਾਨ ‘ਚ ਹੋ ਗਿਆ ਵੱਡਾ ਧਮਾਕਾ, ਉੱਡ ਗਈ ਗੈਸ ਪਾਈਪਲਾਈਨ, ਕਈ ਜ਼ਿਲ੍ਹਿਆਂ ‘ਚ ਸਪਲਾਈ ਠੱਪ

ਰਾਜੀਵ ਸ਼ਰਮਾ :- ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਕੁਇਟਾ ਨੇੜੇ ਇੱਕ ਮੁੱਖ ਗੈਸ ਪਾਈਪਲਾਈਨ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਹੈ, ਜਿਸ ਕਾਰਨ ਪਹਿਲਾਂ ਹੀ ਗੰਭੀਰ ਊਰਜਾ ਸੰਕਟ ਨਾਲ ਜੂਝ ਰਹੇ ਦੇਸ਼ ਵਿੱਚ ਹਾਹਾਕਾਰ ਮਚ ਗਈ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਇਸ ਸਾਜ਼ਿਸ਼ ਕਾਰਨ ਕੁਇਟਾ ਅਤੇ ਆਲੇ-ਦੁਆਲੇ ਦੇ ਕਈ ਜ਼ਿਲ੍ਹਿਆਂ ਵਿੱਚ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੋ ਗਈ ਹੈ। ਧਮਾਕੇ ਨਾਲ ਪਾਈਪਲਾਈਨ ਦੇ ਉੱਡੇ ਪਰਖੱਚੇ  ਜਾਣਕਾਰੀ ਅਨੁਸਾਰ ਇਹ ਹਮਲਾ 30 ਮਾਰਚ, 2026 ਨੂੰ ਕੁਇਟਾ ਸ਼ਹਿਰ ਦੇ ਬਾਹਰ ਅਖਤਰਾਬਾਦ ਵੈਸਟਰਨ ਬਾਈਪਾਸ 'ਤੇ ਸਥਿਤ 'ਸੂਈ ਸਾਊਦਰਨ ਗੈਸ ਕੰਪਨੀ' (Sui Southern Gas Company) ਦੀ…
Read More
ਨੌਗਾਮ ਪੁਲਿਸ ਸਟੇਸ਼ਨ ‘ਤੇ ਵੱਡਾ ਧਮਾਕਾ: 9 ਮੌਤਾਂ, 27 ਜ਼ਖਮੀ; ਬਰਾਮਦ ਕੀਤੇ ਗਏ ਵਿਸਫੋਟਕ ਦਿੱਲੀ ਕਾਰ ਬੰਬ ਜਾਂਚ ਨਾਲ ਸੰਬੰਧ

ਨੌਗਾਮ ਪੁਲਿਸ ਸਟੇਸ਼ਨ ‘ਤੇ ਵੱਡਾ ਧਮਾਕਾ: 9 ਮੌਤਾਂ, 27 ਜ਼ਖਮੀ; ਬਰਾਮਦ ਕੀਤੇ ਗਏ ਵਿਸਫੋਟਕ ਦਿੱਲੀ ਕਾਰ ਬੰਬ ਜਾਂਚ ਨਾਲ ਸੰਬੰਧ

ਸ਼੍ਰੀਨਗਰ : ਜਦੋਂ ਦਿੱਲੀ ਵਿੱਚ ਹੋਏ ਕਾਰ ਬੰਬ ਧਮਾਕੇ ਦੀ ਜਾਂਚ ਅਜੇ ਜਾਰੀ ਸੀ, ਤਾਂ ਸ਼ੁੱਕਰਵਾਰ ਦੇਰ ਰਾਤ ਜੰਮੂ-ਕਸ਼ਮੀਰ ਦੇ ਨੌਗਾਮ ਪੁਲਿਸ ਸਟੇਸ਼ਨ ਵਿੱਚ ਇੱਕ ਵੱਡਾ ਧਮਾਕਾ ਹੋਇਆ। ਰਾਤ 11:22 ਵਜੇ ਹੋਏ ਇਸ ਸ਼ਕਤੀਸ਼ਾਲੀ ਧਮਾਕੇ ਦੀ ਆਵਾਜ਼ ਲਗਭਗ 5 ਕਿਲੋਮੀਟਰ ਤੱਕ ਸੁਣਾਈ ਦਿੱਤੀ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਸੂਤਰਾਂ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲਿਸ ਅਤੇ ਫੋਰੈਂਸਿਕ ਟੀਮਾਂ ਫਰੀਦਾਬਾਦ ਤੋਂ ਬਰਾਮਦ ਕੀਤੇ ਗਏ ਵਿਸਫੋਟਕ ਸਮੱਗਰੀ ਦੇ ਨਮੂਨੇ ਜਾਂਚ ਲਈ ਇਕੱਠੇ ਕਰ ਰਹੀਆਂ ਸਨ। ਅਚਾਨਕ ਹੋਏ ਧਮਾਕੇ ਨਾਲ ਪੁਲਿਸ ਸਟੇਸ਼ਨ ਦੇ ਪਾਰਕਿੰਗ ਖੇਤਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਭਾਰੀ ਨੁਕਸਾਨ ਪਹੁੰਚਿਆ। 9 ਲੋਕਾਂ ਦੀ ਮੌਤ,…
Read More
ਜੀਦਾ ਧਮਾਕਾ ਮਾਮਲੇ ‘ਚ ਹੋਸ਼ ਉਡਾਉਣ ਵਾਲਾ ਖ਼ੁਲਾਸਾ! ਜੰਮੂ ਵਿੱਚ ਫੌਜ ‘ਤੇ ਕਰਨਾ ਸੀ ਹਮਲਾ!

ਜੀਦਾ ਧਮਾਕਾ ਮਾਮਲੇ ‘ਚ ਹੋਸ਼ ਉਡਾਉਣ ਵਾਲਾ ਖ਼ੁਲਾਸਾ! ਜੰਮੂ ਵਿੱਚ ਫੌਜ ‘ਤੇ ਕਰਨਾ ਸੀ ਹਮਲਾ!

ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਜੀਦਾ ਪਿੰਡ 'ਚ ਹੋਏ ਧਮਾਕੇ ਨੇ ਸੁਰੱਖਿਆ ਏਜੰਸੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਏ ਤੱਥਾਂ ਨੇ ਮਾਮਲੇ ਨੂੰ ਹੋਰ ਵੀ ਸਨਸਨੀਖੇਜ਼ ਬਣਾ ਦਿੱਤਾ ਹੈ। ਸੂਤਰਾਂ ਅਨੁਸਾਰ ਦੋਸ਼ੀ ਜੰਮੂ-ਕਸ਼ਮੀਰ 'ਚ ਇੱਕ ਫ਼ੌਜੀ ਸਟੇਸ਼ਨ 'ਤੇ ਆਤਮਘਾਤੀ ਹਮਲੇ ਦੀ ਯੋਜਨਾ ਬਣਾ ਰਿਹਾ ਸੀ। ਇਸ ਯੋਜਨਾ ਦੇ ਹਿੱਸੇ ਵਜੋਂ ਉਸਨੇ ਆਨਲਾਈਨ ਵਿਸਫੋਟਕ ਆਰਡਰ ਕੀਤੇ ਸਨ। ਇਸ ਤੋਂ ਇਲਾਵਾ ਉਸਨੇ ਆਪਣੇ ਲੱਕ ਦੁਆਲੇ ਇੱਕ ਬੈਲਟ ਬੰਨ੍ਹਣ ਦਾ ਵੀ ਪ੍ਰਬੰਧ ਕੀਤਾ ਸੀ ਤਾਂ ਜੋ ਉਹ ਕਿਸੇ ਵੀ ਸਮੇਂ ਵਿਸਫੋਟਕ ਨੂੰ ਵਿਸਫੋਟ ਕਰ ਸਕੇ। ਐੱਸ. ਐੱਸ. ਪੀ. ਬਠਿੰਡਾ ਅਵਨੀਤ ਕੌਂਡਲ ਨੇ ਕਿਹਾ…
Read More
ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੂੰ ਬੰਬ ਧਮਾਕੇ ਦੀ ਧਮਕੀ, SGPC ਨੂੰ ਮਿਲਿਆ ਈਮੇਲ: ਪੁਲਿਸ ਵੱਲੋਂ ਜਾਂਚ ਜਾਰੀ

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੂੰ ਬੰਬ ਧਮਾਕੇ ਦੀ ਧਮਕੀ, SGPC ਨੂੰ ਮਿਲਿਆ ਈਮੇਲ: ਪੁਲਿਸ ਵੱਲੋਂ ਜਾਂਚ ਜਾਰੀ

ਅੰਮ੍ਰਿਤਸਰ: ਸ਼੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ SGPC ਨੂੰ ਬੰਬ ਧਮਾਕੇ ਦੀ ਧਮਕੀ ਭਰਾ ਈਮੇਲ ਮਿਲਣ ਦੇ ਮਾਮਲੇ ਨੇ ਸੂਬੇ 'ਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਸੰਬੰਧੀ ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ, "ਸਾਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਕਾਇਤ ਮਿਲੀ ਹੈ ਕਿ ਉਨ੍ਹਾਂ ਨੂੰ ਸ਼੍ਰੀ ਹਰਿਮੰਦਰ ਸਾਹਿਬ 'ਚ ਧਮਾਕੇ ਦੀ ਧਮਕੀ ਵਾਲਾ ਈਮੇਲ ਮਿਲਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।" ਉਨ੍ਹਾਂ ਕਿਹਾ ਕਿ ਸਾਈਬਰ ਕ੍ਰਾਈਮ ਸੈਲ ਅਤੇ ਹੋਰ ਏਜੰਸੀਆਂ ਦੀ ਮਦਦ ਲੈ ਕੇ ਜਾਂਚ ਚਲ ਰਹੀ ਹੈ। "ਸਾਨੂੰ ਪੂਰਾ ਯਕੀਨ ਹੈ ਕਿ ਜਲਦ ਹੀ ਇਸ ਮਾਮਲੇ ਦੀ…
Read More
ਪਹਿਲਗਾਮ ਹਮਲੇ ‘ਚ ਸ਼ਾਮਲ ਆਤੰਕੀ ਆਦਿਲ ਥੋਕਰ ਦਾ ਘਰ ਉਡਾਇਆ !

ਪਹਿਲਗਾਮ ਹਮਲੇ ‘ਚ ਸ਼ਾਮਲ ਆਤੰਕੀ ਆਦਿਲ ਥੋਕਰ ਦਾ ਘਰ ਉਡਾਇਆ !

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਵਿੱਚ ਸ਼ਾਮਲ ਸਥਾਨਕ ਅੱਤਵਾਦੀ ਆਦਿਲ ਹੁਸੈਨ ਥੋਕਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਾੜਾ ਦੇ ਗੋਰੀ ਇਲਾਕੇ ਵਿੱਚ ਸਥਿਤ ਘਰ ਨੂੰ ਸੁਰੱਖਿਆ ਬਲਾਂ ਨੇ ਬੰਬ ਨਾਲ ਉਡਾ ਦਿੱਤਾ ਹੈ। ਅੱਤਵਾਦੀ ਆਦਿਲ ਹੁਸੈਨ ਥੋਕਰ ਉਰਫ ਆਦਿਲ ਗੁਰੀ 'ਤੇ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਹਮਲੇ ਦੀ ਯੋਜਨਾ ਬਣਾਉਣ ਅਤੇ ਇਸਨੂੰ ਅੰਜਾਮ ਦੇਣ ਵਿੱਚ ਪਾਕਿਸਤਾਨੀ ਅੱਤਵਾਦੀਆਂ ਦੀ ਮਦਦ ਕਰਨ ਦਾ ਆਰੋਪ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਸ਼ਾਮਲ ਇੱਕ ਹੋਰ ਸਥਾਨਕ ਅੱਤਵਾਦੀ ਆਸਿਫ਼ ਸ਼ੇਖ ਦੇ ਤਰਾਲ ਸਥਿਤ ਘਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ।
Read More