Boxer

ਭਾਰਤ ਦੀ ਜੈਸਮੀਨ ਲੰਬੋਰੀਆ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ

ਭਾਰਤ ਦੀ ਜੈਸਮੀਨ ਲੰਬੋਰੀਆ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦੀ ਜੈਸਮੀਨ ਲੰਬੋਰੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 (Boxing Championship) ਵਿੱਚ 57 ਕਿਲੋਗ੍ਰਾਮ ਵਰਗ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਸਨੇ ਫਾਈਨਲ ਮੈਚ ਵਿੱਚ ਸਪਿਲਟ ਫੈਸਲੇ ਨਾਲ ਪੋਲੈਂਡ ਦੀ ਜੂਲੀਆ ਸੇਰੇਮੇਟਾ ਨੂੰ ਹਰਾਇਆ। ਇਸ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਇਹ ਪਹਿਲਾ ਸੋਨ ਤਗਮਾ ਹੈ। ਜੂਲੀਆ ਸੇਰੇਮੇਟਾ ਨੇ ਹਾਲ ਹੀ ਵਿੱਚ ਪੈਰਿਸ ਓਲੰਪਿਕ 2024 ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ। ਰਿਪੋਰਟਾਂ ਅਨੁਸਾਰ, ਜੈਸਮੀਨ ਪਹਿਲੇ ਦੌਰ ਵਿੱਚ ਥੋੜ੍ਹੀ ਪਿੱਛੇ ਸੀ, ਪਰ ਉਸਨੇ ਦੂਜੇ ਦੌਰ ਵਿੱਚ ਜ਼ੋਰਦਾਰ ਵਾਪਸੀ ਕੀਤੀ। ਉਸਨੇ ਪੋਲਿਸ਼ ਮੁੱਕੇਬਾਜ਼ ਨੂੰ 4-1 ਦੇ ਸਕੋਰ ਨਾਲ ਹਰਾਇਆ। ਜੈਸਮੀਨ ਨੇ ਦੱਸਿਆ ਕਿ…
Read More