05
Apr
ਗੁਰਦਾਸਪੁਰ- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਦੇ ਅਧੀਨ ਆਉਂਦੇ ਪਿੰਡ ਕਲੀਚਪੁਰ ਨਾਲ ਸਬੰਧਿਤ 32 ਸਾਲਾ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਬੰਟੀ ਦੇ ਪਿਤਾ ਤੀਰਥ ਰਾਮ ਨੇ ਦੱਸਿਆ ਕਿ ਮੇਰੀ ਨੂੰਹ ਦੇ ਨੇੜਲੇ ਪਿੰਡ ਦੇ ਇੱਕ ਨੌਜਵਾਨ ਨਾਲ ਨਜਾਇਜ਼ ਸਬੰਧ ਸਨ। ਇਸ ਸਬੰਧੀ ਜਦ ਮੇਰੇ ਪੁੱਤਰ ਨੂੰ ਪਤਾ ਲੱਗਾ ਤਾਂ ਉਸ ਵੱਲੋਂ ਵਲੋਂ ਮੇਰੀ ਨੂੰਹ ਨੂੰ ਕਈ ਵਾਰ ਸਮਝਾਇਆ ਗਿਆ ,ਪਰ ਉਹ ਇਸ ਕੰਮ ਤੋਂ ਬਾਜ ਨਹੀਂ ਆਈ, ਜਿਸ ਕਾਰਨ ਉਸ…