03
Jul
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ ਦੀ ਸਬ ਤਹਿਸੀਲ ਭੰਗੂਾ ਦੇ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਰਿਸ਼ਵਤ ਮਾਮਲੇ ਵਿਚ ਮੁਅੱਤਲ (Suspend) ਕਰ ਦਿੱਤਾ ਗਿਆ ਹੈ । ਕਿਸ ਮਾਮਲੇ ਵਿਚ ਲਈ ਗਈ ਸੀ ਰਿਸ਼ਵਤ ਹੁਸਿ਼ਆਰਪੁਰ ਦੀ ਸਬ ਤਹਿਸੀਲ ਭੂੰਗਾ ਦੇ ਜਿਸ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ (Naib Tehsildar and Registry Clerk) ਨੂੰ ਮੁਅੱਤਲ ਕੀਤਾ ਗਿਆ ਹੈ ਵਲੋਂ ਇਕ ਦੁਕਾਨ ਦੀ ਰਜਿਸਟਰੀ ਕਰਨ ਬਦਲੇ 40 ਹਜ਼ਾਰ ਰੁਪਏ ਰਿਸ਼ਵਤ ਲਈ ਸੀ। ਦੱਸਣਯੋਗ ਹੈ ਕਿ ਉਕਤ ਦੋਵੇਂ ਵਿਅਕਤੀਆਂ ਨੂੰ ਪੰਜਾਬ ਸਰਕਾਰ…
