Budget session

ਬਜਟ ਸੈਸ਼ਨ ਦੌਰਾਨ ਵਿਧਾਨ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਮਹਾਰਾਸ਼ਟਰ ‘ਚ ਮਚੀ ਹਾਹਾਕਾਰ

ਬਜਟ ਸੈਸ਼ਨ ਦੌਰਾਨ ਵਿਧਾਨ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਮਹਾਰਾਸ਼ਟਰ ‘ਚ ਮਚੀ ਹਾਹਾਕਾਰ

ਨੈਸ਼ਨਲ ਟਾਈਮਜ਼ ਬਿਉਰੋ :- ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਖਣੀ ਮੁੰਬਈ ਸਥਿਤ ਵਿਧਾਨ ਭਵਨ ਨੂੰ ਇੱਕ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸ ਸਮੇਂ ਮਿਲੀ ਜਦੋਂ ਉੱਥੇ ਰਾਜ ਸਰਕਾਰ ਦਾ ਬਜਟ ਸੈਸ਼ਨ ਚੱਲ ਰਿਹਾ ਸੀ। ਧਮਕੀ ਭਰਿਆ ਈ-ਮੇਲ ਮਿਲਦੇ ਹੀ ਮੁੰਬਈ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਮੌਕੇ 'ਤੇ ਬੰਬ ਸਕੁਐਡ (BDDS), ਡੌਗ ਸਕੁਐਡ ਅਤੇ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ।  ਜਾਂਚ 'ਚ ਝੂਠੀ ਨਿਕਲੀ ਧਮਕੀ ਸੁਰੱਖਿਆ ਦੇ ਮੱਦੇਨਜ਼ਰ ਵਿਧਾਨ ਭਵਨ ਦੇ ਮੁੱਖ ਦਰਵਾਜ਼ੇ ਬੰਦ ਕਰ ਦਿੱਤੇ ਗਏ ਅਤੇ…
Read More
ਬਜਟ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ ‘; ਮਾਨ ਕੈਬਨਿਟ ਨੇ ਬਜਟ 2026-27 ਨੂੰ ਦਿੱਤੀ ਮਨਜ਼ੂਰੀ

ਬਜਟ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ ‘; ਮਾਨ ਕੈਬਨਿਟ ਨੇ ਬਜਟ 2026-27 ਨੂੰ ਦਿੱਤੀ ਮਨਜ਼ੂਰੀ

ਗੁਰਪ੍ਰੀਤ ਸਿੰਘ :- ਅੱਜ ਚੰਡੀਗੜ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਇਸ ਬਜਟ ਸੈਸ਼ਨ ਦੇ ਪਹਿਲੇ ਦਿਨ ਬੈਂਡ ਵਾਜੇ ਵਜਾਏ ਗਏ। ਸੈਸ਼ਨ ਦੀ ਸ਼ੂਰੂਆਤ ਭਾਵੇਂ ਹੰਗਾਮੀ ਸੀ ਪਰ ਮਾਨ ਕੈਬਨਿਟ ਨੇ ਬਜਟ 2026-27 ਨੂੰ ਮਨਜ਼ੂਰੀ ਦੇ ਦਿੱਤੀ ਹੈ। 8 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ 13 ਤੋਂ 15 ਮਾਰਚ ਤੱਕ ਇੱਕ ਉਦਯੋਗਿਕ ਸੰਮੇਲਨ ਦਾ ਆਯੋਜਨ ਕਰ ਰਹੀ ਹੈ, ਜਿੱਥੇ ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਉਦਯੋਗਪਤੀਆਂ ਨੂੰ ਨੀਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਹਾਲ ਹੀ ਵਿੱਚ, ਇਸ ਸੰਮੇਲਨ ਦਾ ਥੀਮ, 'ਪੰਜਾਬ ਮੀਨਜ਼ ਬਿਜ਼ਨਸ -…
Read More
ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਵੇਗੀ ਚਰਚਾ

ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਵੇਗੀ ਚਰਚਾ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸੰਸਦ ਦੇ ਬਜਟ ਸੈਸ਼ਨ ਦਾ ਚੌਥਾ ਦਿਨ ਹੈ। ਸੰਸਦ ਵਲੋਂ ਅੱਜ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਕੀਤੀ ਜਾਵੇਗੀ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਲੋਕ ਸਭਾ ਵਿਚ ਸ਼ੁਰੂ ਹੋਵੇਗੀ। ਭਾਜਪਾ ਵਲੋਂ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਚਰਚਾ ਸ਼ੁਰੂ ਕਰਨਗੇ। ਤੇਜਸਵੀ ਸੂਰਿਆ ਪ੍ਰਸਤਾਵ ਦੀ ਪੁਸ਼ਟੀ ਕਰਨਗੇ। ਚਰਚਾ ਲਈ ਕੁੱਲ 18 ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਭਾਵਤ ਤੌਰ 'ਤੇ 4 ਫਰਵਰੀ ਨੂੰ ਜਵਾਬ ਦੇਣਗੇ।
Read More
ਅੰਮ੍ਰਿਤਸਰ ‘ਚ ਨਗਰ ਨਿਗਮ ਦੇ ਬਜਟ ਸੈਸ਼ਨ ਦੌਰਾਨ ਹੋਇਆ ਵੱਡਾ ਹੰਗਾਮਾ

ਅੰਮ੍ਰਿਤਸਰ ‘ਚ ਨਗਰ ਨਿਗਮ ਦੇ ਬਜਟ ਸੈਸ਼ਨ ਦੌਰਾਨ ਹੋਇਆ ਵੱਡਾ ਹੰਗਾਮਾ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿਖੇ ਨਗਰ ਨਿਗਮ ਦਾ ਬਜਟ ਸੈਸ਼ਨ ਦੌਰਾਨ ਨਗਰ ਨਿਗਮ ਦੇ ਕਾਨਫਰੰਸ ਹਾਲ ਦੇ ਵਿੱਚ ਖੂਬ ਹੰਗਾਮਾ ਦੇਖਣ ਨੂੰ ਮਿਲਿਆ।ਦੱਸ ਦੇਈਏ ਕਿ ਜਿੱਥੇ ਆਪ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੱਲੋਂ ਬਜਟ ਪੇਸ਼ ਕਰਵਾਇਆ ਜਾ ਰਿਹਾ ਸੀ ਇਸ ਦੌਰਾਨ ਕਾਂਗਰਸ ਤੇ BJP ਤੇ ਅਕਾਲੀ ਦਲ ਦੇ ਕੌਂਸਲਰਾਂ ਵੱਲੋਂ ਜ਼ੋਰਦਾਰ ਵਿਰੋਧ ਵੀ ਕੀਤਾ ਗਿਆ। ਉਹਨਾਂ ਦਾ ਕਹਿਣਾ ਸੀ ਕਿ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਧੋਖੇ ਨਾਲ ਹੋਈ ਹੈ ਇਸ ਦੇ ਲਈ ਮਾਨਯੋਗ ਅਦਾਲਤ ਵਿੱਚ ਇਸ ਦਾ ਕੇਸ ਚੱਲ ਰਿਹਾ ਇਸ ਲਈ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਬਜਟ ਨਹੀਂ ਪੇਸ਼ ਕਰ ਸਕਦੇ ਜਿਸ ਨੂੰ ਲੈ ਕੇ ਕਾਫੀ ਹੰਗਾਮਾ…
Read More
ਬਜਟ ਸੈਸ਼ਨ ਦੌਰਾਨ CM ਭਗਵੰਤ ਮਾਨ ਦੀ ਧਮਾਕੇਦਾਰ ਸਪੀਚ ਤੇ ਸੀਚੇਵਾਲ ਮਾਡਲ ‘ਤੇ ਜਬਰਦਸਤ ਹੰਗਾਮਾ, ਜਾਣੋ ਹਰ ਅਪਡੇਟ

ਬਜਟ ਸੈਸ਼ਨ ਦੌਰਾਨ CM ਭਗਵੰਤ ਮਾਨ ਦੀ ਧਮਾਕੇਦਾਰ ਸਪੀਚ ਤੇ ਸੀਚੇਵਾਲ ਮਾਡਲ ‘ਤੇ ਜਬਰਦਸਤ ਹੰਗਾਮਾ, ਜਾਣੋ ਹਰ ਅਪਡੇਟ

ਜਲੰਧਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਭਾਸ਼ਣ ਦਿੱਤਾ ਗਿਆ, ਜਿੱਥੇ ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੀਚੇਵਾਲ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਅਸਲ ਵਿਚ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਆਪ ਤੋਂ ਇਲਾਵਾ ਕੁਝ ਨਹੀਂ ਦਿੱਸਦਾ। ਮੈਂ ਬਾਜਵਾ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੀ ਸਖ਼ਤ ਨਿੰਦਾ ਕਰਦਾ ਹਾਂ। ਪੰਜਾਬ ਵਿਧਾਨ ਸਭਾ ਦੀ ਅੱਜ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਵੱਲੋਂ ਖ਼ੂਬ ਹੰਗਾਮਾ ਕੀਤਾ ਗਿਆ। ਦਰਅਸਲ ਸੀਚੇਵਾਲ ਮਾਡਲ 'ਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ…
Read More
ਦਿੱਲੀ ਵਿਧਾਨ ਸਭਾ ਦਾ 8ਵਾਂ ਬਜਟ ਸੈਸ਼ਨ ਕੱਲ ਤੋਂ ਸ਼ੁਰੂ, 28 ਮਾਰਚ ਤੱਕ ਚੱਲਣ ਦੀ ਉਮੀਦ!

ਦਿੱਲੀ ਵਿਧਾਨ ਸਭਾ ਦਾ 8ਵਾਂ ਬਜਟ ਸੈਸ਼ਨ ਕੱਲ ਤੋਂ ਸ਼ੁਰੂ, 28 ਮਾਰਚ ਤੱਕ ਚੱਲਣ ਦੀ ਉਮੀਦ!

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਵਿਧਾਨ ਸਭਾ ਦਾ 8ਵਾਂ ਬਜਟ ਸੈਸ਼ਨ ਕੱਲ ਤੋਂ ਸ਼ੁਰੂ ਹੋ ਰਿਹਾ ਹੈ। ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਨੇ ਦੱਸਿਆ ਕਿ ਇਹ ਸੈਸ਼ਨ ਵਿੱਤੀ ਨੀਤੀਆਂ ਅਤੇ ਆਉਣ ਵਾਲੇ ਵਿੱਤ ਸਾਲ 2025-26 ਦੇ ਵਿਕਾਸ ਰੋਡਮੈਪ ਨੂੰ ਤੈਅ ਕਰਨ ਲਈ ਬਹੁਤ ਮਹੱਤਵਪੂਰਨ ਹੋਵੇਗਾ। ਸ਼ੁਰੂਆਤੀ ਤੌਰ ‘ਤੇ ਇਹ ਸੈਸ਼ਨ 28 ਮਾਰਚ ਤੱਕ ਚਲਣ ਦੀ ਉਮੀਦ ਹੈ, ਪਰ ਲੋੜ ਪੈਣ ‘ਤੇ ਇਸ ਦੀ ਮਿਆਦ ਵਧਾਈ ਵੀ ਜਾ ਸਕਦੀ ਹੈ। ਬਜਟ ਸੈਸ਼ਨ ਦੌਰਾਨ 25 ਮਾਰਚ ਨੂੰ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਦੇ ਕੰਮਕਾਜ ‘ਤੇ ਕੰਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਤੀਜੀ ਰਿਪੋਰਟ ਸਦਨ ਵਿੱਚ ਪੇਸ਼ ਕੀਤੀ ਜਾਵੇਗੀ। 26 ਮਾਰਚ ਨੂੰ 2025-26 ਦੇ…
Read More