Building collapsed

ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

ਰਾਜੀਵ ਸ਼ਰਮਾ :- ਗੁਜਰਾਤ ਦੇ ਗਾਂਧੀਨਗਰ ਨੇੜੇ ਕੁਡਾਸਨ ਇਲਾਕੇ ਵਿੱਚ ਬੁੱਧਵਾਰ ਰਾਤ ਕਰੀਬ 9 ਵਜੇ ਇੱਕ ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਅਚਾਨਕ ਡਿੱਗ ਗਿਆ। ਸ਼ੁਰੂਆਤੀ ਜਾਣਕਾਰੀ ਵਿੱਚ ਹਾਦਸਾ ਕਰੇਨ ਡਿੱਗਣ ਕਾਰਨ ਹੋਣ ਦੀ ਗੱਲ ਸਾਹਮਣੇ ਆਈ ਸੀ, ਪਰ ਬਾਅਦ ਵਿੱਚ ਇਸ ਨੂੰ ਲੈ ਕੇ ਵੱਖਰੀ ਜਾਣਕਾਰੀ ਸਾਹਮਣੇ ਆਈ। ਚਸ਼ਮਦੀਦਾਂ ਮੁਤਾਬਕ ‘ਬੌਸਕੀ ਦ ਐਂਪਾਇਰ’ ਕਮਰਸ਼ੀਅਲ ਮਾਲ ਪ੍ਰੋਜੈਕਟ ਵਿੱਚ ਦੋ ਇਮਾਰਤਾਂ ਨੂੰ ਆਪਸ ਵਿੱਚ ਜੋੜਨ ਲਈ ਸਲੈਬ ਬਣਾਈ ਜਾ ਰਹੀ ਸੀ। ਅਚਾਨਕ ਸਲੈਬ ਡਿੱਗਣ ਕਾਰਨ ਹੇਠਾਂ ਕੰਮ ਕਰ ਰਹੇ ਕਈ ਮਜ਼ਦੂਰ ਇਸ ਦੀ ਲਪੇਟ ਵਿੱਚ ਆ ਗਏ। ਗੁਜਰਾਤ ਦੇ ਡਿਪਟੀ ਮੁੱਖ ਮੰਤਰੀ ਹਰਸ਼ ਸਾਂਘਵੀ ਮੁਤਾਬਕ ਹਾਦਸੇ ਵਿੱਚ 15 ਮਜ਼ਦੂਰ ਜ਼ਖ਼ਮੀ ਹੋਏ ਹਨ,…
Read More
ਰਾਜਸਥਾਨ `ਚ ਦਰਦਨਾਕ ਹਾਦਸਾ, ਸਕੂਲ ਦੀ ਛੱਤ ਡਿੱਗਣ ਕਾਰਨ 4 ਬੱਚਿਆਂ ਦੀ ਮੌਤ; 40 ਦੇ ਫਸੇ ਹੋਣ ਦਾ ਖਦਸ਼ਾ

ਰਾਜਸਥਾਨ `ਚ ਦਰਦਨਾਕ ਹਾਦਸਾ, ਸਕੂਲ ਦੀ ਛੱਤ ਡਿੱਗਣ ਕਾਰਨ 4 ਬੱਚਿਆਂ ਦੀ ਮੌਤ; 40 ਦੇ ਫਸੇ ਹੋਣ ਦਾ ਖਦਸ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਦੁਖਦਾਈ ਘਟਨਾ ਵਾਪਰੀ। ਭਾਰੀ ਬਾਰਿਸ਼ ਕਾਰਨ ਮਨੋਹਰਥਾਨਾ ਇਲਾਕੇ ਦੇ ਪਿਪਲੋਡੀ ਪਿੰਡ ਵਿੱਚ ਸਰਕਾਰੀ ਉੱਚ ਪ੍ਰਾਇਮਰੀ ਸਕੂਲ ਦੀ ਪੁਰਾਣੀ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ। ਸਕੂਲ ਵਿੱਚ ਪੜ੍ਹ ਰਹੇ ਦਰਜਨਾਂ ਵਿਦਿਆਰਥੀ ਮਲਬੇ ਹੇਠ ਦੱਬ ਗਏ। ਸਥਾਨਕ ਪਿੰਡ ਵਾਸੀਆਂ ਅਨੁਸਾਰ ਘਟਨਾ ਸਮੇਂ ਕਲਾਸਰੂਮ ਵਿੱਚ ਪੰਜਾਹ ਤੋਂ ਵੱਧ ਵਿਦਿਆਰਥੀ ਮੌਜੂਦ ਸਨ। ਛੱਤ ਡਿੱਗਦੇ ਹੀ ਇੱਕ ਉੱਚੀ ਆਵਾਜ਼ ਸੁਣਾਈ ਦਿੱਤੀ ਅਤੇ ਬਹੁਤ ਚੀਕ-ਚਿਹਾੜਾ ਮਚ ਗਿਆ। ਤੁਰੰਤ ਪਿੰਡ ਵਾਸੀਆਂ ਅਤੇ ਅਧਿਆਪਕਾਂ ਨੇ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਨਿੱਜੀ ਵਾਹਨਾਂ ਰਾਹੀਂ ਮਨੋਹਰਥਾਨਾ ਦੇ ਸੀਐਚਸੀ ਹਸਪਤਾਲ ਪਹੁੰਚਾਇਆ। ਪੁਲਸ…
Read More