burns

ਖਾਣਾ ਬਣਾਉਂਦੇ ਸਮੇਂ ਫਟਿਆ ਗੈਸ ਸਿਲੰਡਰ, 5 ਮਜ਼ਦੂਰ ਝੁਲਸੇ, ਗੁਰੂਗ੍ਰਾਮ ‘ਚ ਮਚੀ ਸਨਸਨੀ

ਖਾਣਾ ਬਣਾਉਂਦੇ ਸਮੇਂ ਫਟਿਆ ਗੈਸ ਸਿਲੰਡਰ, 5 ਮਜ਼ਦੂਰ ਝੁਲਸੇ, ਗੁਰੂਗ੍ਰਾਮ ‘ਚ ਮਚੀ ਸਨਸਨੀ

ਗੁਰੂਗ੍ਰਾਮ : ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹੇ ਦੇ ਪਿੰਡ ਖੇੜਕੀ ਮਾਜਰਾ ਵਿੱਚ ਸ਼ੁੱਕਰਵਾਰ ਰਾਤ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਇੱਥੇ ਖਾਣਾ ਬਣਾਉਂਦੇ ਸਮੇਂ 5 ਕਿਲੋ ਦਾ ਛੋਟਾ ਗੈਸ ਸਿਲੰਡਰ ਫਟਣ ਕਾਰਨ ਪੰਜ ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ। ਇਸ ਦੀ ਜਾਣਕਾਰੀ ਪੁਲਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦਿੱਤੀ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਦਿੱਲੀ ਦੇ ਏਮਜ਼ (AIIMS) ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਰਾਤ ਦੇ ਖਾਣੇ ਦੌਰਾਨ ਵਾਪਰਿਆ ਭਾਣਾਜਾਣਕਾਰੀ ਅਨੁਸਾਰ ਬਿਹਾਰ ਦੇ ਰਹਿਣ ਵਾਲੇ ਛੇ ਮਜ਼ਦੂਰ ਖੇੜਕੀ ਮਾਜਰਾ ਪਿੰਡ ਵਿੱਚ ਬਿੱਟੂ ਨਾਮਕ ਵਿਅਕਤੀ ਦੇ ਘਰ ਕਿਰਾਏ 'ਤੇ ਕਮਰਾ ਲੈ ਕੇ ਰਹਿ ਰਹੇ ਸਨ।…
Read More