12
Dec
ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੇ ਚਿਤੂਰ ਤੋਂ ਇਸ ਸਮੇਂ ਇੱਕ ਵੱਡੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਖੱਡ ਵਿੱਚ ਡਿੱਗ ਗਈ, ਜਿਸ ਦੌਰਾਨ ਹੁਣ ਤੱਕ ਨੌਂ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 22 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਵਿੱਚ ਡਰਾਈਵਰ ਅਤੇ ਕਲੀਨਰ ਸਮੇਤ ਕੁੱਲ 37 ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਬਚਾਅ ਕਾਰਜ ਜਾਰੀ ਹਨ। ਇਸ ਮਾਮਲੇ ਦੀ ਜਾਂਚ ਦੌਰਾਨ ਜ਼ਿਲ੍ਹਾ ਕੁਲੈਕਟਰ ਦਿਨੇਸ਼ ਕੁਮਾਰ ਨੇ ਦੱਸਿਆ…
