Bus strike

ਪੰਜਾਬ ਰੋਡਵੇਜ਼ ਦੇ ਸਾਰੇ ਕੱਚੇ ਮੁਲਾਜ਼ਮ ਸਸਪੈਂਡ!

ਪੰਜਾਬ ਰੋਡਵੇਜ਼ ਦੇ ਸਾਰੇ ਕੱਚੇ ਮੁਲਾਜ਼ਮ ਸਸਪੈਂਡ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਚੱਲ ਰਹੀ ਹੜਤਾਲ 'ਤੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਵਿਭਾਗ ਨੇ ਇਸ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਈ-ਮੇਲ ਭੇਜ ਕੇ ਕਾਰਵਾਈ ਦੀ ਸੂਚਨਾ ਦਿੱਤੀ ਹੈ। ਧਰਨੇ ਨੂੰ 'ਨਜਾਇਜ਼' ਦੱਸਿਆ, ਜੁਰਮਾਨਾ ਵੀ ਲਾਇਆ ਮੁਲਾਜ਼ਮਾਂ ਨੂੰ ਭੇਜੀ ਗਈ ਮੇਲ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆਂ ਨੇ 'ਨਜਾਇਜ਼' ਧਰਨੇ ਵਿੱਚ ਹਿੱਸਾ ਲਿਆ। ਸਰਕਾਰ ਨੇ ਕਿਹਾ ਹੈ ਕਿ ਇਸ ਧਰਨੇ ਕਾਰਨ ਸਰਕਾਰ ਨੂੰ ਆਰਥਿਕ ਨੁਕਸਾਨ ਪਹੁੰਚਿਆ ਹੈ।…
Read More
ਪੂਰੇ ਪੰਜਾਬ ਚ ਬੱਸ ਸੇਵਾਵਾਂ ਠੱਪ ! ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

ਪੂਰੇ ਪੰਜਾਬ ਚ ਬੱਸ ਸੇਵਾਵਾਂ ਠੱਪ ! ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

ਨੈਸ਼ਨਲ ਟਾਈਮਜ਼ ਬਿਊਰੋ :- ਰਾਜਪੁਰਾ ਦੇ ਗਗਨ ਚੌਂਕ ਅਤੇ ਮਾਡਰਨ ਬੱਸ ਸਟੈਂਡ ਕਾਫੀ ਸਵਾਰੀਆਂ ਖੜੀਆਂ ਹਨ।  ਸਰਕਾਰੀ ਬੱਸਾਂ ਦੀ ਪੰਜਾਬ ਵਿੱਚ ਹੜਤਾਲ ਹੋਣ ਦੇ ਕਾਰਨ ਰਾਜਪੁਰਾ ਦੀਆਂ ਸੜਕਾਂ ਦੇ ਉੱਪਰ ਲੋਕ ਡਾਢੇ ਪਰੇਸ਼ਾਨ ਹੋ ਰਹੇ ਹਨ ਕਿਉਂਕਿ ਲੁਧਿਆਣਾ -ਪਟਿਆਲਾ ਜਾਣ ਵਾਲੀਆਂ ਸਵਾਰੀਆਂ ਸੜਕਾਂ 'ਤੇ ਖੜੀਆਂ ਹਨ। ਪ੍ਰਾਈਵੇਟ ਬੱਸਾਂ ਚੱਲ ਰਹੀਆਂ ਹਨ ਪਰ ਘੱਟ ਵੱਧ ਚੱਲ ਰਹੀਆਂ ,ਜਿਸ ਦੇ ਕਾਰਨ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਸਰਕਾਰ ਨੇ ਚੋਣਾਂ ਦੌਰਾਨ ਵਾਅਦੇ ਕੀਤੇ ਸਨ, ਜੋ ਠੇਕੇ ਉੱਪਰ ਕੰਮ ਕਰ ਰਹੇ ਹਨ। ਘੱਟ ਤਨਖਾਹ ਨਾਲ ਉਹਨਾਂ ਦੇ ਘਰਾਂ ਦੇ…
Read More
ਰੋਡਵੇਜ਼ ਦੇ ਮੁਲਾਜ਼ਮ ਨੇ ਪੈਟਰੋਲ ਛਿੜਕ ਕੇ ਖੁਦ ਨੂੰ ਲਾਈ ਅੱਗ

ਰੋਡਵੇਜ਼ ਦੇ ਮੁਲਾਜ਼ਮ ਨੇ ਪੈਟਰੋਲ ਛਿੜਕ ਕੇ ਖੁਦ ਨੂੰ ਲਾਈ ਅੱਗ

ਨੈਸ਼ਨਲ ਟਾਈਮਜ਼ ਬਿਊਰੋ :- ਪਨਬਸ ਅਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਭਰ ਦੇ ਅੰਦਰ ਬੱਸਾਂ ਦਾ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਸੰਗਰੂਰ ਵਿੱਚ ਇੱਕ ਪ੍ਰਦਰਸ਼ਨਕਾਰੀ ਨੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਪੁਲਿਸ ਕਰਮੀ ਦੇ ਕੱਪੜਿਆਂ ਨੂੰ ਅੱਗ ਲੱਗ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਡਿਟੇਨ ਕੀਤਾ। ਦੱਸ ਦਈਏ ਕਿ ਅੱਜ ਸਵੇਰ ਤੋਂ ਰੋਡਵੇਜ਼ ਦੇ ਕਰਮਚਾਰੀਆਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਉਹਨਾਂ ਦੇ ਹੱਥਾਂ ਵਿੱਚ ਪੈਟਰੋਲ ਦੀ ਬੋਤਲਾਂ ਫੜੀਆਂ ਹੋਈਆਂ ਸਨ।
Read More
PRTC ਤੇ ਪਨਬਸ ਮੁਲਾਜ਼ਮ ਅੱਜ ਕਰਨਗੇ ਹੜਤਾਲ, ਦੁਪਹਿਰ 12 ਵਜੇ ਤੋਂ ਬਾਅਦ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

PRTC ਤੇ ਪਨਬਸ ਮੁਲਾਜ਼ਮ ਅੱਜ ਕਰਨਗੇ ਹੜਤਾਲ, ਦੁਪਹਿਰ 12 ਵਜੇ ਤੋਂ ਬਾਅਦ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਨੈਸ਼ਨਲ ਟਾਈਮਜ਼ ਬਿਊਰੋ :- ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਸਾਹਮਣੇਆਈ ਹੈ। ਪੰਜਾਬ ਰੋਡਵੇਜ਼, ਪਨਬਸ ਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਫਿਰ ਤੋਂ ਹੜਤਾਲ ਦਾ ਬਿਗੁਲ ਵਜਾਇਆ ਹੈ। ਉਨ੍ਹਾਂ ਵੱਲੋਂ ਅੱਜ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਨਾਲ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਮੰਗਾਂ ਨਾ ਮੰਨਣ ਕਰਕੇ ਯੂਨੀਅਨ ਆਗੂਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਯੂਨੀਅਨ ਆਗੂਆਂ ਦੀ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ‘ਤੇ ਸੰਯੁਕਤ ਸਕੱਤਰ ਨਵਰਾਜ ਸਿੰਘ ਬਰਾੜ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਯੂਨੀਅਨ ਦੀ ਮੀਟਿੰਗ ਹੋਈ ਸੀ। ਹਾਲਾਂਕਿ, ਇਸ ਮੀਟਿੰਗ ਵਿੱਚ ਸਿਰਫ਼ ਮੰਗਾਂ ‘ਤੇ ਵਿਚਾਰ-ਚਰਚਾ ਹੀ…
Read More
ਪੰਜਾਬ ’ਚ ਮੁੜ ਲੱਗੇਗੀ ਸਰਕਾਰੀ ਬੱਸਾਂ ’ਤੇ ਬ੍ਰੇਕ ! ਜਾਣੋ ਕਦੋਂ ਤੋਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ ’ਚ ਮੁੜ ਲੱਗੇਗੀ ਸਰਕਾਰੀ ਬੱਸਾਂ ’ਤੇ ਬ੍ਰੇਕ ! ਜਾਣੋ ਕਦੋਂ ਤੋਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਵੱਲੋਂ ਪੰਜਾਬ ਭਰ ’ਚ ਸਰਕਾਰੀ ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ 23 ਨਵੰਬਰ ਨੂੰ ਦੁਪਹਿਰ 12 ਵਜੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।  ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਵੱਲੋਂ 17 ਅਤੇ 23 ਅਕਤੂਬਰ ਦੇ ਨਵੇਂ ਟੈਂਡਰ ਨੂੰ ਰੱਦ ਕੀਤਾ ਜਾਵੇ। ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਆਪਣੇ ਇਸ ਐਲਾਨ ਨੂੰ ਲਾਗੂ ਕੀਤਾ ਜਾਵੇਗਾ। 
Read More
ਪੰਜਾਬ ਭਰ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਅੱਡਿਆਂ ‘ਤੇ ਸਵਾਰੀਆਂ ਪਰੇਸ਼ਾਨ

ਪੰਜਾਬ ਭਰ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਅੱਡਿਆਂ ‘ਤੇ ਸਵਾਰੀਆਂ ਪਰੇਸ਼ਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਅੱਜ ਪੀ ਆਰ ਟੀ ਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕਾਂਟਰੈਕਟ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ, ਜਿਸ ਕਾਰਨ ਸੂਬੇ ਭਰ ਦੀ ਆਵਾਜਾਈ ਪ੍ਰਣਾਲੀ ਠੱਪ ਹੋ ਗਈ। 3000 ਤੋਂ ਵੱਧ ਸਰਕਾਰੀ ਬੱਸਾਂ ਸੜਕਾਂ ‘ਤੇ ਨਹੀਂ ਉਤਰੀਆਂ, ਜਿਸ ਨਾਲ ਸੈਂਕੜਿਆਂ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਾਂਟਰੈਕਟ ਮੁਲਾਜ਼ਮਾਂ ਵੱਲੋਂ ਪ੍ਰਾਈਵੇਟ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਬੱਸ ਪਰਮਿਟ ਜਾਰੀ ਕਰਨ ਦੇ ਵਿਰੋਧ ਵਿੱਚ ਇਹ ਹੜਤਾਲ ਕੀਤੀ ਗਈ ਹੈ। ਕੱਲ੍ਹ ਚੰਡੀਗੜ੍ਹ ਵਿੱਚ ਟਰਾਂਸਪੋਰਟ ਸਕੱਤਰ ਨਾਲ ਹੋਈ ਮੀਟਿੰਗ ਬੇਨਤੀਜਾ ਰਹੀ, ਜਿਸ ਤੋਂ ਬਾਅਦ ਯੂਨੀਅਨਾਂ ਨੇ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ। ਜਥੇਬੰਦੀਆਂ ਨੇ ਦੱਸਿਆ ਕਿ ਮੀਟਿੰਗ…
Read More
ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਮੰਗਾਂ ‘ਤੇ ਸਰਕਾਰ ਚੁੱਪ—3 ਅਪ੍ਰੈਲ ਤੋਂ ਸੰਘਰਸ਼ ਦਾ ਐਲਾਨ

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਮੰਗਾਂ ‘ਤੇ ਸਰਕਾਰ ਚੁੱਪ—3 ਅਪ੍ਰੈਲ ਤੋਂ ਸੰਘਰਸ਼ ਦਾ ਐਲਾਨ

4o ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਪ੍ਰੈੱਸ ਕਲੱਬ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ। 1 ਜੁਲਾਈ 2024 ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ‘ਚ ਮੰਗਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ, ਪਰ 9 ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਹਰ ਵਾਰ ਨਵੀਆਂ…
Read More