By elections

ਤਰਨਤਾਰਨ ‘ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

ਤਰਨਤਾਰਨ ‘ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਮਿਤੀ 11 ਨਵੰਬਰ ਨੂੰ ਕਰਵਾਈ ਜਾਵੇਗੀ ਅਤੇ ਇਸ ਦਾ ਨਤੀਜਾ ਮਿਤੀ 14 ਨਵੰਬਰ ਨੂੰ ਐਲਾਨਿਆ ਜਾਵੇਗਾ। ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲਾ ਮਜਿਸਟ੍ਰੇਟ, ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਮੂਹ ਸਰਕਾਰੀ, ਗੈਰ-ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ,…
Read More
ਵੱਡੀ ਖ਼ਬਰ – ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ

ਵੱਡੀ ਖ਼ਬਰ – ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਤਰਨ ਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਉੱਪਰ ਅੰਮ੍ਰਿਤਸਰ ਹਾਈਵੇਅ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਗੱਡੀ 'ਤੇ ਪੈਟਰੋਲ ਨੁਮਾ ਬੰਬ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਗੱਡੀ ਨੇ ਭਿਆਨਕ ਅੱਗ ਦਾ ਰੂਪ ਧਾਰਨ ਕਰ ਲਿਆ।ਸੁਖਦੇਵ ਸਿੰਘ ਨੇ ਜੱਦੋਜਹਿਦ ਨਾਲ ਆਪਣੀ ਜਾਨ ਬਚਾਈ, ਪਰ ਇਸ ਦੌਰਾਨ ਉਹ ਅੱਗ ਦੀਆਂ ਲਪਟਾਂ ਵਿੱਚ ਝੁਲਸ ਗਏ। ਸੁਖਦੇਵ ਸਿੰਘ ਇਸ ਵਕਤ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।ਚੋਣ ਕਮਿਸ਼ਨ ਨੂੰ ਸ਼ਿਕਾਇਤਵਾਰਸ ਪੰਜਾਬ ਜਥੇਬੰਦੀ ਦੇ ਸਰਪ੍ਰਸਤ ਬਾਪੂ…
Read More
ਪੰਜਾਬ ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ

ਪੰਜਾਬ ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਪੰਜਾਬ ਭਾਜਪਾ ਨੇ ਇਸ ਸੀਟ ਤੋਂ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਰਜੀਤ ਸਿੰਘ  ਸੰਧੂ ਦੇ ਉਮੀਦਵਾਰ ਬਣਨ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ।  ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਪਾਰਟੀ ਵੱਲੋਂ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਉਮੀਦਵਾਰ   ਸ਼੍ਰੋਮਣੀ…
Read More
ਪੰਜਾਬ ’ਚ ਦੋ ਸੀਟਾਂ ’ਤੇ ਜ਼ਿਮਨੀ ਚੋਣ ਦੀ ਸੰਭਾਵਨਾ

ਪੰਜਾਬ ’ਚ ਦੋ ਸੀਟਾਂ ’ਤੇ ਜ਼ਿਮਨੀ ਚੋਣ ਦੀ ਸੰਭਾਵਨਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅੰਦਰ 2 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਹੈ। ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਬਕਾਇਦਾ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਰੱਖਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਵੀ ਚਰਚਾ ਹੈ ਕਿ ਉਨ੍ਹਾਂ ਦਾ ਵੀ ਅਸਤੀਫ਼ਾ ਲਿਆ ਜਾ ਸਕਦਾ ਹੈ। ਇਸ…
Read More
ਹਰਿਆਣਾ ਦੇ CM ਸੈਣੀ ਅੱਜ ਲੁਧਿਆਣਾ ‘ਚ, ਜ਼ਿਮਨੀ ਚੋਣਾਂ ਨੂੰ ਲੈ ਕੇ BJP ਲਈ ਕਰਨਗੇ ਪ੍ਰਚਾਰ

ਹਰਿਆਣਾ ਦੇ CM ਸੈਣੀ ਅੱਜ ਲੁਧਿਆਣਾ ‘ਚ, ਜ਼ਿਮਨੀ ਚੋਣਾਂ ਨੂੰ ਲੈ ਕੇ BJP ਲਈ ਕਰਨਗੇ ਪ੍ਰਚਾਰ

ਨੈਸ਼ਨਲ ਟਾਈਮਜ਼ ਬਿਊਰੋ :- 19 ਜੂਨ ਨੂੰ ਲੁਧਿਆਣਾ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਜਨਤਕ ਮੀਟਿੰਗਾਂ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਿਛਲੇ 10 ਦਿਨਾਂ ਤੋਂ ਸ਼ਹਿਰ ਵਿੱਚ ਸਰਗਰਮ ਹਨ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਭਾਜਪਾ ਦੇ ਚੋਣ ਪ੍ਰਚਾਰ ਲਈ ਅੱਜ ਲੁਧਿਆਣਾ ਪਹੁੰਚ ਰਹੇ ਹਨ। ਨਾਇਬ ਸੈਣੀ ਅੱਜ ਫਿਰੋਜ਼ਪੁਰ ਰੋਡ ‘ਤੇ ਭਾਜਪਾ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਵੀ ਸੰਬੋਧਨ ਕਰਨਗੇ। ਨਾਇਬ ਸੈਣੀ ਦੇ ਲੁਧਿਆਣਾ ਦੌਰੇ ਕਾਰਨ ਭਾਜਪਾ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ। ਤੁਹਾਨੂੰ ਦੱਸ ਦੇਈਏ…
Read More