Cabinet big decisions

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਅਸਾਨੀ ਨਾਲ ਜਾਣੋ!

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਅਸਾਨੀ ਨਾਲ ਜਾਣੋ!

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਵਿੱਚ ਲਏ ਗਏ ਨਿਰਣਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਈ-ਟੈਂਡਰਿੰਗ ਪ੍ਰਣਾਲੀ ਰਾਹੀਂ ਕੰਮ ਕੀਤਾ ਜਾਵੇਗਾ ਅਤੇ ਸਰਕਾਰ ਨੇ ਆਬਕਾਰੀ ਵਿਭਾਗ ਦੀ ਆਮਦਨ ਵਧਾਉਣ ਲਈ 11,020 ਕਰੋੜ ਰੁਪਏ ਦਾ ਟਾਰਗੇਟ ਰੱਖਿਆ ਹੈ। ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਵਿੱਚ ਮਹੱਤਵਪੂਰਨ ਤਬਦੀਲੀਆਂ ਕੀਤੀਆਂ ਹਨ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 2024-25…
Read More