25
Nov
ਨੈਸ਼ਨਲ ਟਾਈਮਜ਼ ਬਿਊਰੋ :- ਬਿਹਾਰ ਵਿਚ ਨਵੀਂ ਬਣੀ ਐਨਡੀਏ ਸਰਕਾਰ ਦੇ ਗਠਨ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਅੱਜ ਪਹਿਲੀ ਕੈਬਨਿਟ ਮੀਟਿੰਗ ਦੀ ਅਗਵਾਈ ਕੀਤੀ ਗਈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਰਾਜ ਵਿਧਾਨ ਸਭਾ ਦਾ ਸੈਸ਼ਨ 1 ਤੋਂ 5 ਦਸੰਬਰ ਤੱਕ ਹੋਵੇਗਾ। ਇਸ ਸਮੇਂ ਦੌਰਾਨ ਨਵੇਂ ਵਿਧਾਇਕਾਂ ਦੀ ਸਹੁੰ ਚੁੱਕ ਸਮਾਗਮ, ਵਿਧਾਨ ਸਭਾ ਦੇ ਸਪੀਕਰ ਦੀ ਚੋਣ, ਰਾਜਪਾਲ ਦਾ ਸੰਬੋਧਨ ਅਤੇ ਸਰਕਾਰ ਵੱਲੋਂ ਵੱਖ-ਵੱਖ ਵਿਧਾਨਕ ਕੰਮਾਂ ਦੀ ਸ਼ੁਰੂਆਤ ਵਰਗੇ ਮਹੱਤਵਪੂਰਨ ਪ੍ਰੋਗਰਾਮ ਸ਼ਾਮਲ ਹੋਣਗੇ। ਇਸ ਦੌਰਾਨ ਮੁੱਖ ਸਕੱਤਰ ਨੇ ਦੱਸਿਆ ਕਿ 18ਵੀਂ ਬਿਹਾਰ ਵਿਧਾਨ ਸਭਾ ਦਾ ਸੈਸ਼ਨ 1 ਦਸੰਬਰ ਤੋਂ ਸ਼ੁਰੂ ਹੋਵੇਗਾ, ਜੋ 5 ਦਸੰਬਰ ਤੱਕ ਚੱਲੇਗਾ। ਇਸ ਸੈਸ਼ਨ ਦੌਰਾਨ ਨਵੇਂ…
