10
Mar
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਸਦਨ 'ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਸਦਨ 'ਚ ਬਜਟ ‘ਤੇ ਚਰਚਾ ਹੋਣੀ ਹੈ। ਇਸ ਨੂੰਮ ਲੈ ਕੇ ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਦਿਖਾਈ ਦੇ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਗ ਦੀਆਂ ਰਿਪੋਰਟਾਂ ਨੂੰ ਲੈ ਕੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਬਾਜਵਾ ਦਾ ਕਹਿਣਾ ਹੈ ਕਿ ਪਿਛਲੀਆਂ ਤਿੰਨ ਕੈਗ ਦੀਆਂ ਰਿਪੋਰਟਾਂ ਹਾਲੇ ਤੱਕ ਵਿਧਾਨ ਸਭਾ 'ਚ ਟੇਬਲ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੇ ਮੁਤਾਬਕ ਚੌਥੀ ਰਿਪੋਰਟ ਵੀ ਅਜੇ ਤੱਕ ਰਾਜਪਾਲ ਕੋਲ ਦਸਤਖ਼ਤ ਲਈ ਨਹੀਂ ਭੇਜੀ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਜਦੋਂ ਤੱਕ…
