Canada Protest

ਕੈਨੇਡਾ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ ਤੇ ਸਖ਼ਤੀ ਜਾਰੀ ਹੋਏ ਨੋਟਿਸ

ਕੈਨੇਡਾ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ ਤੇ ਸਖ਼ਤੀ ਜਾਰੀ ਹੋਏ ਨੋਟਿਸ

ਰਾਜੀਵ ਸ਼ਰਮਾ :- ਕੈਨੇਡਾ ਵਿੱਚ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਨੀਤੀਆਂ ਦਾ ਵਿਰੋਧ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ, 'ਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਵੱਡੀ ਕਾਰਵਾਈ ਕੀਤੀ ਹੈ। ਸੀਬੀਐਸਏ ਦੇ ਅਧਿਕਾਰੀਆਂ ਨੇ ਕੈਲਗਰੀ ਵਿੱਚ ਪ੍ਰਦਰਸ਼ਨ ਵਾਲੀ ਥਾਂ 'ਤੇ ਪਹੁੰਚ ਕੇ ਧਰਨੇ 'ਤੇ ਬੈਠੇ ਵਿਦਿਆਰਥੀਆਂ ਦੇ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਜਾਇਜ਼ ਦਸਤਾਵੇਜ਼ ਨਾ ਹੋਣ ਦੀ ਸੂਰਤ ਵਿੱਚ ਕਈ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਕੀਤੇ ਹਨ।  ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਅਨੁਸਾਰ ਸੀਬੀਐਸਏ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਦੇ ਪਛਾਣ ਪੱਤਰ, ਸਟੱਡੀ ਪਰਮਿਟ ਅਤੇ ਵਰਕ ਆਥੋਰਾਈਜ਼ੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਹ ਏਜੰਸੀ ਕੈਨੇਡਾ ਦੇ…
Read More