17
Oct
ਮੋਹਾਲੀ ਦੀ ਕੰਪਨੀ ਬਾਰੇ ਪੋਸਟਾਂ ਨੂੰ ਲੈ ਕੇ ਕਾਰਵਾਈ, ਜੂਨੋ ਨਿਊਜ਼ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੋਂ ਵੀ ਮੰਗਿਆ ਜਵਾਬ ਰਾਜੀਵ ਸ਼ਰਮਾ :- ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਅਣਪੁਸ਼ਟ ਸਮੱਗਰੀ ਸਾਂਝੀ ਕਰਨ ਦੇ ਮਾਮਲੇ ਵਿੱਚ 35 ਖਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬ ਅਤੇ ਕੈਨੇਡਾ ਨਾਲ ਸਬੰਧਤ ਪੱਤਰਕਾਰਾਂ ਅਤੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਖਾਤੇ ਵੀ ਸ਼ਾਮਲ ਦੱਸੇ ਗਏ ਹਨ। ‘ਦਿ ਟ੍ਰਿਬਿਊਨ’ ਦੀ ਰਿਪੋਰਟ ਅਨੁਸਾਰ, ਐੱਫ.ਆਈ.ਆਰ. 13 ਅਕਤੂਬਰ ਨੂੰ ਮੋਹਾਲੀ ਦੇ ਸੈਕਟਰ 79 ਸਥਿਤ ਸਾਈਬਰ ਕ੍ਰਾਈਮ ਥਾਣੇ ਵਿੱਚ ਦਰਜ ਕੀਤੀ ਗਈ ਸੀ। ਇਹ ਇੱਕ ਕੇਸ ਹੈ, 35 ਵੱਖ-ਵੱਖ ਐੱਫ.ਆਈ.ਆਰ. ਨਹੀਂ। ਮੋਹਾਲੀ…
