Canadian High Commission

ਏਅਰ ਇੰਡੀਆ ਜਹਾਜ਼ ਹਾਦਸਾ: ਕੈਨੇਡੀਅਨ ਹਾਈ ਕਮਿਸ਼ਨ ਨੇ ਪ੍ਰਗਟ ਕੀਤਾ ਦੁੱਖ, ਅਹਿਮਦਾਬਾਦ ਹਵਾਈ ਅੱਡੇ ‘ਤੇ ਉਡਾਣ ਸੇਵਾਵਾਂ ਮੁੜ ਸ਼ੁਰੂ

ਏਅਰ ਇੰਡੀਆ ਜਹਾਜ਼ ਹਾਦਸਾ: ਕੈਨੇਡੀਅਨ ਹਾਈ ਕਮਿਸ਼ਨ ਨੇ ਪ੍ਰਗਟ ਕੀਤਾ ਦੁੱਖ, ਅਹਿਮਦਾਬਾਦ ਹਵਾਈ ਅੱਡੇ ‘ਤੇ ਉਡਾਣ ਸੇਵਾਵਾਂ ਮੁੜ ਸ਼ੁਰੂ

ਅਹਿਮਦਾਬਾਦ, 12 ਜੂਨ : ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI-171 ਵੀਰਵਾਰ ਨੂੰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਈ, ਜਿਸ ਵਿੱਚ 242 ਯਾਤਰੀ ਸਵਾਰ ਸਨ। ਇਸ ਭਿਆਨਕ ਹਾਦਸੇ 'ਤੇ ਦੁਨੀਆ ਭਰ ਤੋਂ ਸੰਵੇਦਨਾ ਦਾ ਪ੍ਰਗਟਾਵਾ ਹੋ ਰਿਹਾ ਹੈ। ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨ ਨੇ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਕੈਨੇਡੀਅਨ ਹਾਈ ਕਮਿਸ਼ਨ ਨੇ X (ਪਹਿਲਾਂ ਟਵਿੱਟਰ) 'ਤੇ ਪੋਸਟ ਕੀਤਾ, "ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ 'ਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹੈ। ਸਾਡੇ ਵਿਚਾਰ ਪੀੜਤਾਂ ਦੇ ਪਰਿਵਾਰਾਂ ਅਤੇ…
Read More