Cancel Objectionable Events Linked

ਚਿਲਡ੍ਰਨ ਵੈਲਫੇਅਰ ਕੌਂਸਲ, ਪੰਜਾਬ ਨੂੰ ਤੁਰੰਤ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨਾਲ ਜੁੜੇ ਵਿਅਘਟਨਜਨਕ ਸਮਾਰੋਹ ਰੱਦ ਕਰ ਦੇਣੇ ਚਾਹੀਦੇ ਹਨ: ਜਥੇਦਾਰ ਗਰਗੱਜ

ਚਿਲਡ੍ਰਨ ਵੈਲਫੇਅਰ ਕੌਂਸਲ, ਪੰਜਾਬ ਨੂੰ ਤੁਰੰਤ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨਾਲ ਜੁੜੇ ਵਿਅਘਟਨਜਨਕ ਸਮਾਰੋਹ ਰੱਦ ਕਰ ਦੇਣੇ ਚਾਹੀਦੇ ਹਨ: ਜਥੇਦਾਰ ਗਰਗੱਜ

ਸ੍ਰੀ ਅੰਮ੍ਰਿਤਸਰ, 3 ਦਸੰਬਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤੀ ਬਾਲ ਭਲਾਈ ਕੌਂਸਲ ਨਾਲ ਸਬੰਧਤ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰ ਉੱਤੇ ਉਲੀਕੇ ਗਏ ਇਤਰਾਜ਼ਯੋਗ ਫੈਂਸੀ ਡਰੈੱਸ ਮੁਕਾਬਲੇ ਦੇ ਸਮਾਗਮਾਂ ਦਾ ਸਖ਼ਤ ਨੋਟਿਸ ਲੈਂਦਿਆਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਗੱਲ ਹੈ ਕਿ ਮੌਜੂਦਾ ਕੇਂਦਰ ਅਤੇ ਪੰਜਾਬ ਸਰਕਾਰਾਂ ਅੰਦਰ ਸਿੱਖ ਸਰੋਕਾਰਾਂ, ਸਿਧਾਂਤਾਂ ਅਤੇ ਰਵਾਇਤਾਂ ਪ੍ਰਤੀ ਕੋਈ ਸੰਜੀਦਗੀ ਤੇ ਸਮਝ ਨਹੀਂ ਹੈ ਜਿਸ ਕਰਕੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਆਪਹੁਦਰੀ ਅਤੇ ਸਿੱਖ ਵਿਰੋਧੀ…
Read More