03
Mar
ਜੇਕਰ ਤੁਸੀਂ ਵੀ ਰੇਲ ਰਾਹੀਂ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਭਾਰਤੀ ਰੇਲਵੇ ਨੇ ਅਗਲੇ ਮਹੀਨੇ ਕਈ ਰੇਲਾਂ ਨੂੰ ਰੱਦ (ਕੈਂਸਿਲ) ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਨਾਲ ਕਈ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣੇ ਕਰਨਾ ਪੈ ਸਕਦਾ ਹੈ। ਰੇਲਵੇ ਨੇ 50 ਤੋਂ ਵੱਧ ਰੇਲਾਂ ਨੂੰ ਰੱਦ ਕੀਤਾ ਹੈ, ਜਿਸ ਨਾਲ ਉੱਤਰ-ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ ਕਈ ਸੂਬਿਆਂ ਦੇ ਯਾਤਰੀ ਪ੍ਰਭਾਵਿਤ ਹੋਣਗੇ। ਜੇਕਰ ਤੁਹਾਡੀ ਰੇਲ ਵੀ ਇਸ ਲਿਸਟ 'ਚ ਹੈ ਤਾਂ ਤੁਹਾਨੂੰ ਪਹਿਲਾਂ ਹੀ ਆਪਣੀ ਯਾਤਰਾ ਦੀ ਯੋਜਨਾ ਬਣਾ ਲੈਣੀ ਚਾਹੀਦੀ ਹੈ। ਰੇਲਵੇ ਨੇ ਕਿਉਂ ਰੱਦ ਕੀਤੀਆਂ ਰੇਲਾਂ ਭਾਰਤੀ…
