Captain Amrinder Singh

ਪੰਜਾਬ ਦੀ ਸਿਆਸਤ ‘ਚ ਨਵੀਂ ਹਲਚਲ! 2027 ਲਈ ਕਾਂਗਰਸ ਦਾ ਵੱਡਾ ਦਾਅ

ਪੰਜਾਬ ਦੀ ਸਿਆਸਤ ‘ਚ ਨਵੀਂ ਹਲਚਲ! 2027 ਲਈ ਕਾਂਗਰਸ ਦਾ ਵੱਡਾ ਦਾਅ

ਨੈਸ਼ਨਲ ਟਾਈਮਜ਼ ਬਿਊਰੋ :- ਸਾਲ 1998 ਤੋਂ ਮੋਤੀ ਮਹਿਲ ਦੇ ਅਤਿ ਵਫਾਦਾਰ ਰਹੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਆਖਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਹਾੜ ਤੋਂ ਉਤਰਨ ਲਈ ਮਜਬੂਰ ਹੋਣਾ ਪਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੰਬੇ ਸਮੇਂ ਤੋਂ ਪਟਿਆਲਾ ਤੋਂ ਦੂਰੀ ਬਣਾਈ ਹੋਈ ਸੀ ਅਤੇ ਉਹ ਸਿਸਵਾਂ ਫਾਰਮ ਵਿਚ ਹੀ ਰਹਿੰਦੇ ਸਨ। ਹੁਣ ਜਦੋਂ ਸਾਲ 2027 ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਹਾਈਕਮਾਂਡ ਨੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਕਾਂਗਰਸ ਵਿਚ ਸ਼ਾਮਲ ਕਰ ਲਿਆ ਹੈ ਤਾਂ ਸ਼ਾਹੀ ਪਰਿਵਾਰ ਨੂੰ ਆਪਣੀ ਰਾਜਨੀਤਕ ਵਿਰਾਸਤ ਦੀ ਚਿੰਤਾ ਪੈ ਗਈ…
Read More
ਸਿਆਸਤ ‘ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ

ਸਿਆਸਤ ‘ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੀ ਸਿਆਸਤ ਤੋਂ ਗੁੰਮ ਹੋਏ ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਸਿਆਸਤ ‘ਚ ਸਰਗਰਮ ਹੋ ਗਏ ਹਨ। ਅੱਜ ਉਹ ਮੋਗਾ ਪਹੁੰਚੇ। ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਸਥਿਤ ਭਾਜਪਾ ਦਫਤਰ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਿ ਹੋਰ ਸੀਨੀਅਰ ਬੀਜੇਪੀ ਆਗੂ ਵੀ ਮੌਜੂਦ ਸਨ। ਉਨ੍ਹਾਂ ਨੇ ਰਾਜਾ ਵੜਿੰਗ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਵਿਚ ਨਸ਼ਾ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਤਰਨਤਾਰਨ (Punjab) ਜ਼ਿਮਨੀ ਚੋਣਾਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਤਰਨਤਾਰਨ ਚੋਣ…
Read More
ਕੈਪਟਨ ਅਮਰਿੰਦਰ ਸਿੰਘ ਦੇ ਬਿਆਨਾਂ ਨੇ ਹਿਲਾਈ ਸਿਆਸਤ, ਕਿਸ ਨੂੰ ਕਿਹਾ ‘ਇਸ ਨੂੰ ਸਿੱਧਾ ਕਰਨ ਦੀ ਲੋੜ’

ਕੈਪਟਨ ਅਮਰਿੰਦਰ ਸਿੰਘ ਦੇ ਬਿਆਨਾਂ ਨੇ ਹਿਲਾਈ ਸਿਆਸਤ, ਕਿਸ ਨੂੰ ਕਿਹਾ ‘ਇਸ ਨੂੰ ਸਿੱਧਾ ਕਰਨ ਦੀ ਲੋੜ’

ਨੈਸ਼ਨਲ ਟਾਈਮਜ਼ ਬਿਊਰੋ :- ਮੋਗਾ ਵਿੱਚ ਭਾਜਪਾ ਦਫ਼ਤਰ ਪਹੁੰਚੇ ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ। ਪਿਛਲੇ 2 ਸਾਲ ਉਹ ਸਿਹਤ ਖ਼ਰਾਬ ਹੋਣ ਕਾਰਨ ਸਰਗਰਮ ਨਹੀਂ ਸਨ, ਪਰ ਹੁਣ ਉਨ੍ਹਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਆ ਗਿਆ ਹੈ। ਇਸ ਕਾਰਨ ਉਹ ਅੱਜ ਫਰੀਦਕੋਟ ਵਿੱਚ ਇੱਕ ਪ੍ਰੋਗਰਾਮ ਲਈ ਮੌਜੂਦ ਸਨ। ਇਸ ਤੋਂ ਪਹਿਲਾਂ, ਉਹ ਮੋਗਾ ਦੇ ਭਾਜਪਾ ਦਫ਼ਤਰ ਵਿੱਚ ਵੀ ਰੁਕੇ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ “ਮੋਦੀ ਦਾ ਹਰ ਤਰਫ ਡੰਕਾ ਹੈ। ਜੀਡੀਪੀ ਚਾਈਨਾ ਤੋਂ ਅੱਗੇ ਹੈ। ਭਾਰਤ ਵਿੱਚ ਭਾਜਪਾ ਦੀ ਸਰਕਾਰ ਰਹਿਣਾ ਜ਼ਰੂਰੀ ਹੈ, ਤਾਂ ਹੀ ਦੇਸ਼ ਦੀ ਤਰੱਕੀ ਹੋਵੇਗੀ।” ਤਰਨ ਤਾਰਨ…
Read More