car falling

ਹੁਸ਼ਿਆਰਪੁਰ ‘ਚ ਵੱਡਾ ਹਾਦਸਾ, ਕੰਡੀ ਨਹਿਰ ‘ਚ ਕਾਰ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ

ਹੁਸ਼ਿਆਰਪੁਰ ‘ਚ ਵੱਡਾ ਹਾਦਸਾ, ਕੰਡੀ ਨਹਿਰ ‘ਚ ਕਾਰ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ

ਹਾਜੀਪੁਰ - ਹੁਸ਼ਿਆਰਪੁਰ ਦੇ ਹਾਜੀਪੁਰ ਵਿਖੇ ਕੰਡੀ ਨਹਿਰ 'ਚ ਇਕ ਕਾਰ ਡਿੱਗਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ ׀ ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਸ਼ੈਂਕੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਣਸੋਤਾ ਵਜੋਂ ਹੋਈ ਹੈ। ਉਕਤ ਨੌਜਵਾਨ ਪਿੰਡ ਰਣਸੋਤਾ ਤੋਂ ਪਿੰਡ ਨੰਗਲ ਬਿਹਾਲਾਂ ਵਿਖੇ ਵਾਲ ਪੇਪਰ ਲਗਾਉਣ ਦੀ ਦੁਕਾਨ ਕਰਦਾ ਸੀ।   ਬੀਤੀ ਰਾਤ ਨੂੰ ਉਹ ਆਪਣੀ ਦੁਕਾਨ ਬੰਦ ਕਰਕੇ ਕੰਡੀ ਨਹਿਰ ਦੇ ਰਸਤੇ ਆਪਣੇ ਰਿਸ਼ਤੇਦਾਰਾਂ ਦੇ ਪਿੰਡ ਗੋਈਵਾਲ ਆਪਣੀ ਕਾਰ ਨੰਬਰ ਪੀ. ਬੀ. 54-ਡੀ-4373 'ਤੇ ਜਾ ਰਿਹਾ ਸੀ ׀ ਜਦੋਂ ਉਹ ਪਿੰਡ ਨਾਰਨੌਲ ਦੇ ਲਾਗੇ ਪੁੱਜਿਆ ਤਾਂ ਉਸ ਦੀ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਕੰਡੀ ਨਹਿਰ ਡਿੱਗ ਪਈ।…
Read More