13
Mar
ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿਚ ਇਕ ਗੈਸ ਟੈਂਕਰ ਅਤੇ ਦੋ ਕਾਰਾਂ ਵਿਚਾਲੇ ਟੱਕਰ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਧਾਰ ਦੇ ਪੁਲਸ ਸੁਪਰਡੈਂਟ ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਰਾਤ ਕਰੀਬ 11 ਵਜੇ ਵਾਪਰਿਆ, ਜਦੋਂ ਬਦਨਾਵਰ-ਉਜੈਨ ਹਾਈਵੇਅ 'ਤੇ ਬਾਮਨਸੁਤਾ ਪਿੰਡ ਕੋਲ ਇਕ ਗੈਸ ਟੈਂਕਰ ਗਲਤ ਦਿਸ਼ਾ ਤੋਂ ਆ ਰਿਹਾ ਸੀ। ਟੈਂਕਰ ਨੇ ਉਲਟ ਦਿਸ਼ਾ ਤੋਂ ਆ ਰਹੀਆਂ ਦੋ ਕਾਰਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਹੋਰਨਾਂ ਨੇ ਬਾਅਦ ਵਿਚ…
