Case registered

ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਲਿਆ ਕੇ ਝੋਨਾ ਵੇਚਣ ਵਾਲੇ ਤਿੰਨ ਸ਼ੈਲਰ ਮਾਲਕਾਂ ਖਿਲਾਫ਼ ਮਾਮਲਾ ਦਰਜ

ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਲਿਆ ਕੇ ਝੋਨਾ ਵੇਚਣ ਵਾਲੇ ਤਿੰਨ ਸ਼ੈਲਰ ਮਾਲਕਾਂ ਖਿਲਾਫ਼ ਮਾਮਲਾ ਦਰਜ

ਨੈਸ਼ਨਲ ਟਾਈਮਜ਼ ਬਿਊਰੋ :- ਖੁਰਾਕ ਅਤੇ ਸਪਲਾਈ ਵਿਭਾਗ ਨੇ ਦੂਜੇ ਸੂਬਿਆਂ ਤੋਂ ਲਿਆ ਕੇ ਪੰਜਾਬ ਵਿੱਚ ਝੋਨਾ ਐਮਐਸਪੀ ਉਤੇ ਵੇਚਣ ਨੂੰ ਲੈ ਕੇ ਬੋਗਸ ਖ਼ਰੀਦ ਕਰਨ ਵਾਲੇ ਤਿੰਨ ਸ਼ੈਲਰ ਮਾਲਕਾਂ ਖਿਲਾਫ਼ ਮੁਕਤਸਰ, ਫਾਜ਼ਿਲਕਾ ਤੇ ਫਰੀਦਕੋਟ ਤਿੰਨ ਜ਼ਿਲ੍ਹਿਆਂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਕੇਂਦਰ ਸਰਕਾਰ ਬੋਗਸ ਖ਼ਰੀਦ ਨੂੰ ਲੈ ਕੇ ਕਾਫੀ ਸਖਤ ਹੈ ਕਿਉਂਕਿ ਦੂਜੇ ਸੂਬਿਆਂ ਤੋਂ ਸਸਤੇ ਵਿੱਚ ਝੋਨਾ ਤੇ ਚੌਲ ਖ਼ਰੀਦ ਕੇ ਪੰਜਾਬ ਵਿੱਚ ਐਮਐਸਪੀ ਉਤੇ ਅਤੇ ਜ਼ਿਆਦਾ ਰੇਟ ਉਤੇ ਵੇਚਿਆ ਜਾ ਰਿਹਾ ਹੈ। ਖੁਰਾਕ ਅਤੇ ਸਪਲਾਈ ਵਿਭਾਗ ਦੇ ਸਕੱਤਰ-ਕਮ-ਡਾਇਰੈਕਟਰ ਨੇ ਪਹਿਲਾਂ ਹੀ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਕੰਟਰੋਲਰਾਂ ਨੂੰ ਪੱਤਰ ਲਿਖ ਕੇ ਗੈਰ-ਕਾਨੂੰਨੀ ਖਰੀਦਦਾਰੀ ਨੂੰ ਰੋਕਣ ਦੇ…
Read More
ਵਪਾਰੀ ਦੀ ਕਾਰ ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ, ਹਵਾਈ ਫਾਇਰ ਕਰਕੇ ਬਚਾਈ ਜਾਨ

ਵਪਾਰੀ ਦੀ ਕਾਰ ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ, ਹਵਾਈ ਫਾਇਰ ਕਰਕੇ ਬਚਾਈ ਜਾਨ

ਨੈਸ਼ਨਲ ਟਾਈਮਜ਼ ਬਿਊਰੋ :- ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਕਾਸਾਬਾਦ ਦੇ ਰਹਿਣ ਵਾਲੇ ਇਕ ਵਪਾਰੀ ’ਤੇ ਬੀਤੀ ਰਾਤ ਕਰੀਬ 12 ਵਜੇ 4 ਅਣਪਛਾਤੇ ਨੌਜਵਾਨਾਂ ਨੇ ਉਸ ਦੀ ਕਾਰ ’ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਵਪਾਰੀ ਨੇ ਆਪਣੀ ਜਾਨ ਬਚਾਉਣ ਲਈ ਆਪਣੇ ਲਾਇਸੈਂਸੀ ਪਿਸਤੌਲ ਨਾਲ ਹਵਾਈ ਫਾਇਰ ਕੀਤਾ, ਜਿਸ ਤੋਂ ਬਾਅਦ ਸਾਰੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਕਾਸਾਬਾਦ ਦੇ ਰਹਿਣ ਵਾਲੇ ਵਪਾਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਉਹ ਇਕ ਵਿਆਹ ਸਮਾਗਮ ’ਚ ਸ਼ਾਮਲ ਹੋ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਕਿ ਜਦੋਂ ਉਹ…
Read More