Caste census

ਜਾਤੀ ਜਨਗਣਨਾ ਦੇ ਕੇਂਦਰ ਦੇ ਐਲਾਨ ਦਾ ਰਾਹੁਲ ਗਾਂਧੀ ਨੇ ਕੀਤਾ ਸਵਾਗਤ, ਸਰਕਾਰ ਤੋਂ ਮੰਗੀ ਟਾਈਮਲਾਈਨ ਅਤੇ ਬਜਟ……

ਜਾਤੀ ਜਨਗਣਨਾ ਦੇ ਕੇਂਦਰ ਦੇ ਐਲਾਨ ਦਾ ਰਾਹੁਲ ਗਾਂਧੀ ਨੇ ਕੀਤਾ ਸਵਾਗਤ, ਸਰਕਾਰ ਤੋਂ ਮੰਗੀ ਟਾਈਮਲਾਈਨ ਅਤੇ ਬਜਟ……

ਨੈਸ਼ਨਲ ਟਾਈਮਜ਼ ਬਿਊਰੋ :- ਕਾਂਗਰਸ ਸਾਂਸਦ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਨਵੀਂ ਦਿੱਲੀ 'ਚ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਦੇ ਜਾਤੀ ਜਨਗਣਨਾ ਕਰਨ ਦੇ ਫੈਸਲੇ ਦੀ ਤਾਰੀਫ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਜਾਤੀ ਜਨਗਣਨਾ ਕਰਵਾਏ ਜਾਣ ਦਾ ਸਮਰਥਨ ਕਰਦੇ ਹਾਂ। ਪਰ ਸਰਕਾਰ ਸਾਨੂੰ ਦੱਸੇ ਕਿ ਸਰਕਾਰ ਕਿਸ ਦਿਨ ਤਕ ਜਾਤੀ ਜਨਗਣਨਾ ਕਰਵਾਏਗੀ। ਇਸਦੇ ਨਾਲ ਹੀ ਰਾਹੁਲ ਗਾਂਧੀ ਨੇ ਜਨਗਣਨਾ ਲਈ ਬਜਟ ਅਲਾਟ ਕਰਨ ਦੀ ਵੀ ਮੰਗ ਕੀਤੀ ਹੈ।  ਜਲਦੀ ਤੋਂ ਜਲਦੀ ਟਾਈਮਲਾਈਨ ਦਾ ਐਲਾਨ ਕਰੇ ਸਰਕਾਰ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਸੰਸਦ ਵਿੱਚ ਕਿਹਾ ਸੀ ਕਿ ਅਸੀਂ ਜਾਤੀ ਜਨਗਣਨਾ…
Read More

ਜਾਤੀ ਜਨਗਣਨਾ- ਕੇਂਦਰ ਦਾ ਫੈਸਲਾ, ਪਰ ਕਾਂਗਰਸ ਦੀ ਜਿੱਤ – ਐਮਪੀ ਔਜਲਾ

ਹਰ ਵਰਗ ਨੂੰ ਅੱਗੇ ਆਉਣ ਦਾ ਮੌਕਾ ਮਿਲੇਗਾਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਕੇਂਦਰ ਸਰਕਾਰ ਵੱਲੋਂ ਜਾਤੀ ਜਨਗਣਨਾ ਕਰਵਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਵੇਂ ਇਹ ਫੈਸਲਾ ਕੇਂਦਰ ਦਾ ਹੈ, ਪਰ ਜਿੱਤ ਕਾਂਗਰਸ ਦੀ ਹੈ। ਕਾਂਗਰਸ ਪਾਰਟੀ ਕਈ ਸਾਲਾਂ ਤੋਂ ਇਸ ਲਈ ਸਖ਼ਤ ਮਿਹਨਤ ਕਰ ਰਹੀ ਹੈ ਅਤੇ ਇਸਦੀ ਮੰਗ ਕਰਦੀ ਆ ਰਹੀ ਹੈ, ਜਿਸਨੂੰ ਅੱਜ ਕੇਂਦਰ ਸਰਕਾਰ ਨੂੰ ਸਵੀਕਾਰ ਕਰਨਾ ਪਿਆ ਹੈ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਰਾਹੁਲ ਗਾਂਧੀ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਰਾਹੁਲ ਗਾਂਧੀ ਕਈ ਸਾਲਾਂ ਤੋਂ ਕੋਸ਼ਿਸ਼ ਕਰ…
Read More
ਜਾਤੀ ਜਨਗਣਨਾ ਕਰਵਾਏਗੀ ਮੋਦੀ ਸਰਕਾਰ, ਕੈਬਨਿਟ ਬੈਠਕ ‘ਚ ਵੱਡਾ ਫ਼ੈਸਲਾ

ਜਾਤੀ ਜਨਗਣਨਾ ਕਰਵਾਏਗੀ ਮੋਦੀ ਸਰਕਾਰ, ਕੈਬਨਿਟ ਬੈਠਕ ‘ਚ ਵੱਡਾ ਫ਼ੈਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕੈਬਨਿਟ ਬੈਠਕ 'ਚ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਜਾਤੀ ਜਨਗਣਨਾ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਜਾਤੀ ਜਨਗਣਨਾ, ਮੂਲ ਜਨਗਣਨਾ 'ਚ ਹੀ ਸ਼ਾਮਲ ਹੋਵੇਗੀ। ਜਨਗਣਨਾ ਇਸ ਸਾਲ ਸਤੰਬਰ ਤੋਂ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਨੂੰ ਪੂਰਾ ਹੋਣ 'ਚ ਘੱਟੋ-ਘੱਟ 2 ਸਾਲ ਲੱਗਣਗੇ। ਅਜਿਹੇ 'ਚ ਜੇਕਰ ਸਤੰਬਰ 'ਚ ਵੀ ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਹੋਈ ਤਾਂ ਅੰਤਿਮ ਅੰਕੜੇ 2026 ਦੇ ਅੰਤ ਜਾਂ 2027 ਦੀ ਸ਼ੁਰੂਆਤ 'ਚ ਆਉਣਗੇ। ਅਸ਼ਵਨੀ ਵੈਸ਼ਨਵ ਨੇ ਕਿਹਾ,''1947 ਤੋਂ ਜਾਤੀ ਜਨਗਣਨਾ ਨਹੀਂ ਕੀਤੀ ਗਈ। ਮਨਮੋਹਨ ਸਿੰਘ ਨੇ…
Read More