19
Jan
ਚੰਡੀਗੜ੍ਹ: ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਜੱਟ ਸਿੱਖ ਵਰਸਿਜ ਦਲਿਤ ਸ਼ੁਰੂ ਹੋ ਗਿਆ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਪਾਰਟੀ ਵਿਚ ਵੰਡੇ ਅਹੁਦਿਆਂ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸੂਬਾ ਪ੍ਰਧਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਦਿਆਰਥੀ ਵਿੰਗ, NSUI ਦੇ ਪ੍ਰਧਾਨ ਸਾਰੇ ਜੱਟ ਸਿੱਖ ਹਨ। ਦਲਿਤਾਂ ਨੂੰ ਕੋਈ ਮਹੱਤਵਪੂਰਨ ਅਹੁਦਾ ਨਹੀਂ ਦਿੱਤਾ ਗਿਆ ਹੈ। ਇਸ ਸਥਿਤੀ ਵਿੱਚ ਸੂਬੇ ਦੇ 32 ਫ਼ੀਸਦੀ ਦਲਿਤਾਂ ਨੂੰ ਪਾਰਟੀ ਵਿੱਚ ਲੀਡਰਸ਼ਿਪ ਨਹੀਂ ਮਿਲ ਰਹੀ ਹੈ। ਚੰਨੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ 'ਚ ਹੋਈ ਸੂਬਾ ਕਾਂਗਰਸ ਕਮੇਟੀ ਦੀ…
