25
Feb
ਚੰਡੀਗੜ੍ਹ - ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਉਸ ਵੇਲੇ ਦਿਲਚਸਪ ਸਿਆਸੀ ਦ੍ਰਿਸ਼ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਤੋਂ ਵੱਖ ਚੱਲ ਰਹੇ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਦੇ ਗੋਡੀਂ ਹੱਥ ਲਾ ਕੇ ਅਸ਼ੀਰਵਾਦ ਲਿਆ। ਅਦਾਲਤ ਕੰਪਲੈਕਸ ਵਿਚ ਹੋਈ ਇਸ ਅਚਾਨਕ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਖ਼ਾਸ ਕਰ ਕੇ ਅਕਾਲੀ ਦਲ ਦੇ ਅੰਦਰੂਨੀ ਹਾਲਾਤ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਚਰਚਾਵਾ ਅਨੁਸਾਰ ਦੋਵਾਂ ਧਿਰਾਂ ਵਿਚਾਲੇ ਮਾਹੌਲ ਕਾਫ਼ੀ ਮਿੱਤਰਤਾਪੂਰਨ ਰਿਹਾ ਅਤੇ ਆਗੂਆਂ ਨੇ ਕੁਝ ਸਮਾਂ ਆਪਸ ’ਚ ਗੰਭੀਰ ਗੱਲਬਾਤ ਵੀ ਕੀਤੀ। ਇਸ ਮਿਲਣੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ…
