changed

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤੂਫ਼ਾਨ ਨੇ ਘੇਰਿਆ ਚੰਡੀਗੜ੍ਹ ਤੇ ਮੋਹਾਲੀ, ਦਿਨ ਵੇਲੇ ਛਾਇਆ ਹਨ੍ਹੇਰਾ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤੂਫ਼ਾਨ ਨੇ ਘੇਰਿਆ ਚੰਡੀਗੜ੍ਹ ਤੇ ਮੋਹਾਲੀ, ਦਿਨ ਵੇਲੇ ਛਾਇਆ ਹਨ੍ਹੇਰਾ

ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਬੀਤੇ ਦਿਨੀਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਲੋਕਾਂ ਨੂੰ ਉਸ ਵੇਲੇ ਰਾਹਤ ਮਿਲੀ ਜਦੋਂ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ। ਮੌਸਮ ਦੇ ਮਿਜਾਜ਼ ਬਦਲਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਇਕੇ ਪਾਸੇ ਚੰਡੀਗੜ੍ਹ, ਮੋਹਾਲੀ ਵਿਚ ਜਿੱਥੇ ਭਾਰੀ ਮੀਂਹ ਅਤੇ ਤੇਜ਼ ਰਵਾਵਾਂ ਚੱਲ ਰਹੀਆਂ ਹਨ, ਉਥੇ ਪੰਜਾਬ ਦੇ ਨੰਗਲ ਵਿਚ ਇਸ ਸਮੇਂ ਭਾਰੀ ਗੜ੍ਹੇਮਾਰੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ੀਰਕਪੁਰ, ਰਾਜਪੁਰਾ, ਪਟਿਆਲਾ ਸਣੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਤੇਜ਼-ਤੂਫਾਨ ਕਾਰਨ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਅਤੇ…
Read More

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਬਾਰਿਸ਼ ਨੇ ਵਧਾਈ ਕਿਸਾਨਾਂ ਦੀ ਚਿੰਤਾ, ਖੜ੍ਹੀ ਹੋਈ ਵੱਡੀ ਮੁਸੀਬਤ!

ਟਾਂਡਾ ਉੜਮੁੜ- ਪੰਜਾਬ ਵਿਚ ਲਗਾਤਾਰ ਪੈ ਰਹੀ ਗਰਮੀ ਦਰਮਿਆਨ ਮੌਸਮ ਦਾ ਮਿਜਾਜ਼ ਬਦਲਣ ਨਾਲ ਥੋੜ੍ਹੀ ਰਾਹਤ ਮਿਲੀ ਹੈ। ਉਥੇ ਹੀ ਬਦਲੇ ਮੌਸਮ ਕਾਰਨ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ ਅੱਜ ਸਵੇਰ ਸਾਰ ਟਾਂਡਾ ਇਲਾਕੇ ਵਿੱਚ ਪਈ ਬਾਰਿਸ਼ ਨੇ ਜਿੱਥੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ, ਉੱਥੇ ਹੀ ਕਿਸਾਨਾਂ ਦੀ ਖੇਤਾਂ ਵਿੱਚ ਖੜ੍ਹੀ ਹਾੜੀ ਦੀ ਪ੍ਰਮੁੱਖ ਕਣਕ ਦੀ ਫ਼ਸਲ ਪੱਕੀ ਹੋਣ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਿੱਚ ਵਾਧਾ ਹੋਇਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਟਾਂਡਾ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਵਿਚ ਪਈ ਬਾਰਿਸ਼ ਤੋਂ ਥੋੜ੍ਹੀ ਰਾਹਤ ਮਿਲੀ ਹੈ।  ਜ਼ਿਕਰਯੋਗ ਹੈ…
Read More

ਸ਼ਨੀਵਾਰ ਨੂੰ ਸਕੂਲ ਖੁੱਲ੍ਹਣ ਦਾ ਸਮਾਂ ਬਦਲਿਆ, ਨਵੇਂ ਹੁਕਮ ਜਾਰੀ

 ਹਰਿਆਣਾ ਸਰਕਾਰ ਨੇ ਦੁਰਗਾ ਅਸ਼ਟਮੀ ਦੇ ਮੌਕੇ 'ਤੇ ਸ਼ਨੀਵਾਰ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਵਿਸ਼ੇਸ਼ ਬਦਲਾਅ ਕੀਤੇ ਹਨ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸ਼ਨੀਵਾਰ ਨੂੰ ਸਾਰੇ ਸਰਕਾਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਇਹ ਬਦਲਾਅ ਸਿਰਫ਼ ਇੱਕ ਦਿਨ ਲਈ ਲਾਗੂ ਕੀਤਾ ਗਿਆ ਹੈ। ਇਹੀ ਸਮਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਲਈ ਵੀ ਵੈਧ ਹੋਵੇਗਾ। ਇਸ ਦੇ ਨਾਲ ਹੀ, ਸੂਬੇ ਦੇ ਉਨ੍ਹਾਂ ਸਕੂਲਾਂ ਵਿੱਚ ਜਿੱਥੇ ਪੜ੍ਹਾਈ ਦੋਹਰੀ ਸ਼ਿਫਟਾਂ (ਸਵੇਰ ਅਤੇ ਸ਼ਾਮ) ਵਿੱਚ ਕੀਤੀ ਜਾਂਦੀ ਹੈ, ਇਹ ਬਦਲਾਅ ਸਿਰਫ਼ ਸਵੇਰ ਦੀ ਸ਼ਿਫਟ ਵਿੱਚ ਕੀਤਾ ਗਿਆ ਹੈ। ਸ਼ਾਮ ਦੀ ਸ਼ਿਫਟ ਵਿੱਚ ਕੋਈ…
Read More
ਬਦਲ ਗਿਆ Zomato ਦਾ ਨਾਂ! ਜਾਣੋਂ ਬੋਰਡ ਨੇ ਕੀ ਰੱਖਿਆ ਨਵਾਂ ਨਾਮ

ਬਦਲ ਗਿਆ Zomato ਦਾ ਨਾਂ! ਜਾਣੋਂ ਬੋਰਡ ਨੇ ਕੀ ਰੱਖਿਆ ਨਵਾਂ ਨਾਮ

ਨਵੀਂ ਦਿੱਲੀ : ਆਨਲਾਈਨ ਆਰਡਰ ਲੈ ਕੇ ਭੋਜਨ ਅਤੇ ਕਰਿਆਨੇ ਦੀਆਂ ਚੀਜ਼ਾਂ ਡਿਲੀਵਰ ਕਰਨ ਵਾਲੀ ਕੰਪਨੀ Zomato ਨੇ ਆਪਣਾ ਨਾਮ ਬਦਲ ਕੇ Eternal Ltd ਰੱਖ ਲਿਆ ਹੈ। ਕੰਪਨੀ ਦੇ ਡਾਇਰੈਕਟਰ ਬੋਰਡ ਨੇ ਵੀਰਵਾਰ ਨੂੰ ਇਸਨੂੰ ਮਨਜ਼ੂਰੀ ਦੇ ਦਿੱਤੀ। ਸਟਾਕ ਮਾਰਕੀਟ ਨੂੰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਇਸਦੇ ਲਈ ਕੰਪਨੀ ਦੇ ਸ਼ੇਅਰਧਾਰਕਾਂ, ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਅਤੇ ਹੋਰ ਕਾਨੂੰਨੀ ਅਧਿਕਾਰੀਆਂ ਦੀ ਪ੍ਰਵਾਨਗੀ ਲੈਣੀ ਪਵੇਗੀ। ਹਾਲਾਂਕਿ, ਕੰਪਨੀ ਦੇ ਫੂਡ ਡਿਲੀਵਰੀ ਕਾਰੋਬਾਰ ਦਾ ਬ੍ਰਾਂਡ ਨਾਮ ਅਤੇ ਐਪ ਦਾ ਨਾਮ 'ਜ਼ੋਮੈਟੋ' ਹੀ ਰਹੇਗਾ। ਸੀਈਓ ਦੀਪਿੰਦਰ ਗੋਇਲ ਦਾ ਬਿਆਨਸ਼ੇਅਰਧਾਰਕਾਂ ਨੂੰ ਲਿਖੇ ਇੱਕ ਪੱਤਰ ਵਿੱਚ, ਜ਼ੋਮੈਟੋ ਦੇ ਸੰਸਥਾਪਕ ਅਤੇ ਸੀਈਓ ਦੀਪਿੰਦਰ ਗੋਇਲ ਨੇ ਕਿਹਾ ਕਿ ਸਾਡੇ ਬੋਰਡ…
Read More