changes

ਪੰਜਾਬ ਵਿਧਾਨ ਸਭਾ ‘ਚ ‘ਮਨਰੇਗਾ’ ‘ਚ ਬਦਲਾਅ ਖ਼ਿਲਾਫ਼ ਮਤਾ ਪਾਸ, CM ਮਾਨ ਦੀ ਕੇਂਦਰ ਨੂੰ ਚਿਤਾਵਨੀ

ਪੰਜਾਬ ਵਿਧਾਨ ਸਭਾ ‘ਚ ‘ਮਨਰੇਗਾ’ ‘ਚ ਬਦਲਾਅ ਖ਼ਿਲਾਫ਼ ਮਤਾ ਪਾਸ, CM ਮਾਨ ਦੀ ਕੇਂਦਰ ਨੂੰ ਚਿਤਾਵਨੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਵਲੋਂ ਮਨਰੇਗਾ 'ਚ ਬਦਲਾਅ ਦਾ ਵਿਰੋਧ ਕੀਤਾ ਗਿਆ ਅਤੇ ਇਸ ਬਦਲਾਅ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਇਹ ਮਤਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਲੋਂ ਸਦਨ ਅੰਦਰ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਅੰਦਰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਸਰਕਾਰ ਨੇ ਸਿਰਫ ਮਨਰੇਗਾ ਨਹੀਂ, ਸਗੋਂ ਦਲਿਤ ਮਜ਼ਦੂਰ ਦੇ ਮੂੰਹੋਂ ਰੋਟੀ ਵੀ ਖੋਹੀ ਹੈ। ਇਸ ਨੀਤੀ ਨੇ ਦੇਸ਼ ਦੇ ਦਲਿਤ ਮਜ਼ਦੂਰਾਂ ਦੇ ਜਿਊਂਦੇ ਰਹਿਣ ਦੇ ਹੱਕ ਨੂੰ ਵੀ ਤਬਾਹ ਕਰ ਦਿੱਤਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਮਨਰੇਗਾ ਗਰੀਬ ਪਰਿਵਾਰਾਂ ਦੀ ਇਕ ਸਮੇਂ…
Read More
ਅੱਜ ਤੋਂ ਬੈਂਕ ਚੈੱਕ ਵਿੱਚ ਹੋ ਰਿਹਾ ਵੱਡਾ ਬਦਲਾਅ; ਆਰਬੀਆਈ ਨੇ ਨਵਾਂ ਸਿਸਟਮ ਕੀਤਾ ਲਾਗੂ

ਅੱਜ ਤੋਂ ਬੈਂਕ ਚੈੱਕ ਵਿੱਚ ਹੋ ਰਿਹਾ ਵੱਡਾ ਬਦਲਾਅ; ਆਰਬੀਆਈ ਨੇ ਨਵਾਂ ਸਿਸਟਮ ਕੀਤਾ ਲਾਗੂ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਵਿੱਚ ਚੈੱਕ ਨੂੰ ਲੈ ਕੇ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ। ਅੱਜ ਤੋਂ ਬੈਂਕ ਵਿੱਚ ਚੈੱਕ ਪਾਸ ਹੋਣ ਲਈ ਕਈ ਦਿਨਾਂ ਦੀ ਉਡੀਕ ਨਹੀਂ ਕਰਨੀ ਪਵੇਗੀ। ਰਿਜ਼ਰਵ ਬੈਂਕ ਆਫ ਇੰਡੀਆ (RBI) ਨੇ ਐਲਾਨ ਕੀਤਾ ਹੈ ਕਿ 4 ਅਕਤੂਬਰ ਤੋਂ ਚੈੱਕ ਕਲੀਅਰਿੰਗ ਦਾ ਨਵਾਂ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਚੈੱਕ ਕਲੀਅਰਿੰਗ ਦੀ ਪ੍ਰਕਿਰਿਆ ਤੇਜ਼ ਤੇ ਆਸਾਨ ਹੋ ਜਾਵੇਗੀ। ਅਜੇ ਤੱਕ ਬੈਂਕਾਂ ਵਿੱਚ ਚੈੱਕ ਕਲੀਅਰਿੰਗ “ਬੈਚ ਪ੍ਰੋਸੈਸ” ਦੇ ਤਰੀਕੇ ਨਾਲ ਹੁੰਦੀ ਸੀ, ਜਿਸ ਵਿੱਚ ਸਾਰੇ ਚੈੱਕ ਇਕੱਠੇ ਪ੍ਰੋਸੈਸ ਕੀਤੇ ਜਾਂਦੇ ਸਨ ਤੇ ਇਸ ਕਾਰਨ ਕਈ ਵਾਰ ਪੈਸੇ ਖਾਤੇ ਵਿੱਚ ਆਉਣ ਵਿੱਚ 2 ਤੋਂ…
Read More

ਪੰਜਾਬ ‘ਚ ਇਨ੍ਹਾਂ ਦਿਨਾਂ ਨੂੰ ਬਦਲੇਗਾ ਮੌਸਮ, ਚੱਲੇਗੀ ਤੇਜ਼ ਹਨ੍ਹੇਰੀ, ਵਿਭਾਗ ਵੱਲੋਂ ਹੋਈ ਵੱਡੀ ਭਵਿੱਖਬਾਣੀ

ਜਲੰਧਰ - ਪਿਛਲੇ ਦਿਨਾਂ ਦੇ ਮੁਕਾਬਲੇ ਪੰਜਾਬ ਵਿਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਦੇ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਤਾਪਮਾਨ 30 ਤੋਂ ਪਾਰ ਹੋ ਚੁੱਕਾ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਚੁੱਕਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਸੂਬੇ ਦੇ ਕਿਸੇ ਵੀ ਜ਼ਿਲ੍ਹੇ 'ਚ 24 ਘੰਟਿਆਂ 'ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ ਹੋਰ ਵਾਧਾ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਰਾਤ…
Read More