Chief Minister Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਫਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।  ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ 'ਤੇ ਕੇਂਦਰਿਤ ਉਨ੍ਹਾਂ ਦਾ ਫ਼ਲਸਫ਼ਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ 'ਤੇ ਪ੍ਰਸੰਗਿਕ ਹੈ। ਭਗਵੰਤ…
Read More
ਐਮ.ਜੀ.ਐਸ.ਆਈ.ਪੀ.ਏ. ‘ਚ ਸੈਕਟਰ ਵਾਰ ਕਮੇਟੀਆਂ ਦੀ ਸ਼ੁਰੂਆਤ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਨਵਾਂ ਰੂਪ ਰੇਖਾ

ਐਮ.ਜੀ.ਐਸ.ਆਈ.ਪੀ.ਏ. ‘ਚ ਸੈਕਟਰ ਵਾਰ ਕਮੇਟੀਆਂ ਦੀ ਸ਼ੁਰੂਆਤ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਨਵਾਂ ਰੂਪ ਰੇਖਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਐੱਮ.ਜੀ.ਐੱਸ.ਆਈ.ਪੀ.ਏ. (MGSIPA) ਵਿਖੇ ਹੋਏ ਇੱਕ ਮਹੱਤਵਪੂਰਨ ਸਮਾਗਮ ਦੌਰਾਨ ਸੈਕਟਰ ਵਾਰ ਕਮੇਟੀਆਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗਵਰਨੈਂਸ ਨੂੰ ਲੋਕਧਾਰਾ ਦੇ ਨੇੜੇ ਲੈ ਕੇ ਜਾਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੈਕਟਰ ਵਾਰ ਕਮੇਟੀਆਂ ਰਾਹੀਂ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਹਰੇਕ ਖੇਤਰ ਵਿੱਚ ਵਿਕਾਸ ਕਾਰਜਾਂ ਦੀ ਸਿੱਧੀ ਨਿਗਰਾਨੀ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਰਾਹੀਂ ਲੋਕੀ ਆਪਣੀਆਂ ਸਮੱਸਿਆਵਾਂ ਸਿੱਧਾ ਸਰਕਾਰ ਦੇ ਧਿਆਨ ਵਿੱਚ ਲਿਆ ਸਕਣਗੇ ਅਤੇ ਫੈਸਲੇ ਲੋਕੀ ਸੱਤਰ ਤੇ ਲਏ ਜਾਣਗੇ। ਇਸ…
Read More
CM ਮਾਨ ਨੇ ਨੌਜਵਾਨਾਂ ‘ਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ 4,000 ਖੇਡ ਮੈਦਾਨ ਵਿਕਸਤ ਕਰਨ ਲਈ ਇੱਕ ਮੈਗਾ ਯੋਜਨਾ ਦਾ ਕੀਤਾ ਉਦਘਾਟਨ

CM ਮਾਨ ਨੇ ਨੌਜਵਾਨਾਂ ‘ਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ 4,000 ਖੇਡ ਮੈਦਾਨ ਵਿਕਸਤ ਕਰਨ ਲਈ ਇੱਕ ਮੈਗਾ ਯੋਜਨਾ ਦਾ ਕੀਤਾ ਉਦਘਾਟਨ

ਚੰਡੀਗੜ੍ਹ, 13 ਜੁਲਾਈ : ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਵਿਕਸਤ ਕਰੇਗੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 3,083 ਮੈਦਾਨਾਂ 'ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ, ਜਿਸ ਦੇ ਪਹਿਲੇ ਪੜਾਅ ਵਿੱਚ ਕੁੱਲ 4,000 ਮੈਦਾਨਾਂ ਦਾ ਟੀਚਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਖੇਡਾਂ ਨਸ਼ਿਆਂ ਅਤੇ ਗੈਰ-ਸਿਹਤਮੰਦ ਆਦਤਾਂ ਦਾ ਸਭ ਤੋਂ ਵਧੀਆ ਵਿਕਲਪ ਹੈ, ਖਾਸ ਕਰਕੇ ਪੰਜਾਬ…
Read More
ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਗੱਫ਼ੇ, CM ਮਾਨ ਨੇ ਕੀਤੇ ਵੱਡੇ ਐਲਾਨ

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਗੱਫ਼ੇ, CM ਮਾਨ ਨੇ ਕੀਤੇ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ…
Read More