24
Apr
ਚੰਡੀਗੜ੍ਹ, 24 ਅਪ੍ਰੈਲ 2026 (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ। ਹੁਸ਼ਿਆਰਪੁਰ ਦਾ ਇੱਕ ਹਾਲੀਆ ਮਾਮਲਾ ਇਸ ਬਦਲਾਅ ਨੂੰ ਦੀ ਪ੍ਰਤੱਖ ਸਬੂਤ ਹੈ। ਸੰਦੀਪ ਸਿੰਘ, ਜਿਸਨੂੰ ਤੀਵਰ ਇਸਕੀਮਿਕ ਸਟਰੋਕ ਹੋਇਆ ਸੀ, ਨੂੰ ਏਮਸ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ 32,300 ਰੁਪਏ ਦਾ ਇਲਾਜ ਪੂਰੀ ਤਰ੍ਹਾਂ…
