children fighting

Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ

Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ

ਗੁਰਦਾਸਪੁਰ  : ਗੁਰਦਾਸਪੁਰ ਦੇ ਇਕ ਪਿੰਡ ਵਿਚ ਬੱਚਿਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਦੋ ਨੌਜਵਾਨਾਂ ‘ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਹਮਲੇ ਦੌਰਾਨ ਇਕ ਨੌਜਵਾਨ ਨੂੰ ਤਿੰਨ ਗੋਲੀਆਂ ਲੱਗੀਆਂ ਜਦਕਿ ਦੂਜੇ ਦੇ ਪੈਰ ਵਿਚ ਗੋਲੀ ਵੱਜੀ। ਦੋਵੇਂ ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਦੇਵੀਦਾਸ ਘੋੜਾ (ਹਲਕਾ ਕਾਦੀਆਂ, ਥਾਣਾ ਧਾਰੀਵਾਲ) ਅਤੇ ਸਟੀਫਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦੀ ਤਕਰਾਰ ਤੋਂ ਬਾਅਦ ਦੋਵਾਂ ਧਿਰਾਂ ਵਿਚ ਤੂੰ-ਤੂੰ ਮੈਂ-ਮੈਂ ਹੋਈ ਸੀ, ਜਿਸ ਨੂੰ ਪਰਿਵਾਰਿਕ ਮੈਂਬਰਾਂ ਨੇ ਬੈਠ ਕੇ ਸੁਲਝਾ…
Read More