Chilli

ਭਾਰਤ ਤੇ ਚਿੱਲੀ ਵਪਾਰਕ ਸਮਝੌਤੇ ਲਈ ਗੱਲਬਾਤ ਸ਼ੁਰੂ!

ਭਾਰਤ ਤੇ ਚਿੱਲੀ ਵਪਾਰਕ ਸਮਝੌਤੇ ਲਈ ਗੱਲਬਾਤ ਸ਼ੁਰੂ!

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਤੇ ਚਿੱਲੀ ਨੇ ਅੱਜ ਦੋਵਾਂ ਧਿਰਾਂ ਲਈ ਲਾਭਕਾਰੀ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ’ਤੇ ਗੱਲਬਾਤ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ ਵੱਖ ਖੇਤਰਾਂ ’ਚ ਦੁਵੱਲੇ ਸਬੰਧ ਵਧਾਉਣ ’ਤੇ ਧਿਆਨ ਕੇਂਦਰਿਤ ਕਰਦਿਆਂ ਵਿਆਪਕ ਗੱਲਬਾਤ ਲਈ ਚਿੱਲੀ ਦੇ ਰਾਸ਼ਟਰਪਤੀ ਗੈਬਰੀਅਲ ਬੋਰਿਕ ਦੀ ਮੇਜ਼ਬਾਨੀ ਕੀਤੀ। ਬੋਰਿਕ ਵਪਾਰ ਤੇ ਰੱਖਿਆ ਸਣੇ ਕਈ ਸੈਕਟਰਾਂ ’ਚ ਦੁਵੱਲੇ ਸਹਿਯੋਗ ਨੂੰ ਵਧਾਉਣ ਦੇ ਤੌਰ ਤਰੀਕਿਆਂ ’ਤੇ ਚਰਚਾ ਲਈ ਭਾਰਤ ਦੇ ਪੰਜ ਦਿਨਾ ਦੌਰੇ ’ਤੇ ਹਨ। Advertisement ਗੱਲਬਾਤ ਮਗਰੋਂ ਬਿਆਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘‘ਅੱਜ ਅਸੀਂ ਆਪੋ-ਆਪਣੀ ਟੀਮ ਨੂੰ ਲਾਭਕਾਰੀ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ’ਤੇ ਚਰਚਾ…
Read More