28
Feb
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਪੂਰਬੀ ਲੱਦਾਖ ‘ਚ ਹੋਏ ਸਰਹੱਦੀ ਸਮਝੌਤੇ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਚੀਨ ਦੇ ਰੱਖਿਆ ਮੰਤਰਾਲੇ ਦੇ ਤਰਜਮਾਨ, ਸੀਨੀਅਰ ਕਰਨਲ ਵੂ ਕਿਆਨ ਨੇ ਕਿਹਾ ਕਿ ਦੋਵੇਂ ਪਾਸੇ ਸਮਝੌਤੇ ਦੀ ਪਾਲਣਾ ਕਰ ਰਹੇ ਹਨ ਅਤੇ ਭਵਿੱਖ ‘ਚ ਵੀ ਸ਼ਾਂਤੀ ਬਣਾਈ ਰੱਖਣ ਲਈ ਤਿਆਰ ਹਨ।ਪਿਛਲੇ ਸਾਲ, ਭਾਰਤ ਅਤੇ ਚੀਨ ਨੇ ਫੌਜਾਂ ਦੀ ਵਾਪਸੀ ਦਾ ਇੱਕ ਸਮਝੌਤਾ ਕੀਤਾ ਸੀ, ਜਿਸ ਤਹਿਤ ਦੇਪਸਾਂਗ ਅਤੇ ਡੈਮਚੌਕ ਖੇਤਰਾਂ ਤੋਂ ਫੌਜਾਂ ਹਟਾ ਦਿੱਤੀਆਂ ਗਈਆਂ। ਇਸ ਨਾਲ ਚਾਰ ਸਾਲ ਤੋਂ ਚੱਲ ਰਹੇ ਤਣਾਅ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੀ। ਇਸ ਸਮਝੌਤੇ ਨੂੰ ਹੋਰ ਮਜ਼ਬੂਤ ਬਣਾਉਣ ਲਈ, ਪ੍ਰਧਾਨ…