08
Jun
ਰਾਇਲ ਚੈਲੇਂਜਰਸ ਬੰਗਲੌਰ (ਆਰ. ਸੀ. ਬੀ.) ਦੀ ਇਤਿਹਾਸਕ ਆਈ. ਪੀ. ਐੱਲ. ਜਿੱਤ ਤੋਂ ਬਾਅਦ ਆਯੋਜਿਤ ਵਿਕਟਰੀ ਪਰੇਡ ਦੌਰਾਨ ਭੀੜ-ਭੜੱਕੇ ਵਾਲੇ ਐੱਮ. ਚਿੰਨਾਸਵਾਮੀ ਸਟੇਡੀਅਮ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ 11 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਕਈ ਜ਼ਖਮੀ ਹੋ ਗਏ। ਇਸ ਘਟਨਾ ਨੇ ਨਾ ਸਿਰਫ਼ ਕਰਨਾਟਕ ਸਗੋਂ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ ਹੈ। ਇਸ ਹਾਦਸੇ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਰਕਮ ₹10 ਲੱਖ ਤੋਂ ਵਧਾ ਕੇ ₹25 ਲੱਖ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ…