26
Dec
ਮੁੰਬਈ - ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ਼ ਨੇ ਆਪਣੇ ਪਤੀ ਵਿੱਕੀ ਕੌਸ਼ਲ ਅਤੇ ਪਰਿਵਾਰਕ ਮੈਂਬਰਾਂ ਨਾਲ ਕ੍ਰਿਸਮਸ ਦਾ ਤਿਉਹਾਰ ਮਨਾਇਆ। ਕੈਟਰੀਨਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇਸ ਜਸ਼ਨ ਦੀ ਇੱਕ ਪਿਆਰੀ ਝਲਕ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਸਾਂਝੀ ਕੀਤੀ ਗਈ ਤਸਵੀਰ ਵਿੱਚ ਕੈਟਰੀਨਾ ਆਪਣੇ ਪਤੀ ਵਿੱਕੀ ਕੌਸ਼ਲ, ਦਿਓਰ ਸੰਨੀ ਕੌਸ਼ਲ ਅਤੇ ਆਪਣੇ ਭਰਾ ਸੇਬੇਸਟਿਅਨ ਨਾਲ ਮੁਸਕਰਾਉਂਦੀ ਹੋਈ ਨਜ਼ਰ ਆ ਰਹੀ ਹੈ। ਹਾਲਾਂਕਿ ਇਸ ਤਸਵੀਰ ਵਿਚ ਉਨ੍ਹਾਂ ਦਾ ਬੇਟਾ ਨਜ਼ਰ ਨਹੀਂ ਆ ਰਿਹਾ ਹੈ ਪਰ ਆਪਣੇ ਬੇਟੇ ਨਾਲ ਇਸ ਜੋੜੇ ਦਾ ਇਹ ਪਹਿਲਾ ਕ੍ਰਿਸਮਸ ਹੈ। ਇਸ ਖਾਸ ਮੌਕੇ 'ਤੇ ਕੈਟਰੀਨਾ ਨੇ ਲਾਲ ਰੰਗ ਦਾ ਸਵੈਟਰ ਪਾਇਆ ਹੋਇਆ ਸੀ, ਜੋ ਕ੍ਰਿਸਮਸ…
