Church

ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਯੌਨ ਸ਼ੋਸ਼ਣ ਮਾਮਲੇ ‘ਚ ਉਮਰ ਕੈਦ, ਮੁਹਾਲੀ ਅਦਾਲਤ ਨੇ ਠਹਰਾਇਆ ਦੋਸ਼ੀ

ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਯੌਨ ਸ਼ੋਸ਼ਣ ਮਾਮਲੇ ‘ਚ ਉਮਰ ਕੈਦ, ਮੁਹਾਲੀ ਅਦਾਲਤ ਨੇ ਠਹਰਾਇਆ ਦੋਸ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਮਸ਼ਹੂਰ ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਜ਼ੀਰਕਪੁਰ ਦੀ ਇੱਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 28 ਮਾਰਚ ਨੂੰ ਮੁਹਾਲੀ ਦੀ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 2018 ਵਿੱਚ ਇਕ 35 ਸਾਲਾ ਔਰਤ ਨੇ ਪਾਦਰੀ ‘ਤੇ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਪੀੜਤਾ ਨੇ ਦੱਸਿਆ ਕਿ ਪਾਸਟਰ ਨੇ ਮੁਹਾਲੀ ਸਥਿਤ ਆਪਣੇ ਘਰ ਜਾ ਕੇ ਉਸ ਨਾਲ ਜ਼ਬਰਦਸਤੀਆਂ ਕੀਤੀ ਅਤੇ ਬਲੈਕਮੇਲ ਕਰਨ ਦੀ ਧਮਕੀ ਦਿੱਤੀ। ਅਪ੍ਰੈਲ 2018 ਵਿੱਚ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ,…
Read More
ਜਬਰ ਜਨਾਹ ਮਾਮਲੇ ਵਿੱਚ ਅਦਾਲਤ ਪਾਸਟਰ ਬਜਿੰਦਰ ਸਿੰਘ ਨੂੰ ਅੱਜ ਸੁਣਾਏਗੀ ਸਜ਼ਾ!

ਜਬਰ ਜਨਾਹ ਮਾਮਲੇ ਵਿੱਚ ਅਦਾਲਤ ਪਾਸਟਰ ਬਜਿੰਦਰ ਸਿੰਘ ਨੂੰ ਅੱਜ ਸੁਣਾਏਗੀ ਸਜ਼ਾ!

ਨੈਸ਼ਨਲ ਟਾਈਮਜ਼ ਬਿਊਰੋ :- ਮੋਹਾਲੀ ਦੀ ਅਦਾਲਤ ਅੱਜ ਜ਼ੀਰਕਪੁਰ ਦੀ ਇੱਕ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀ ਪਾਸਟਰ ਬਜਿੰਦਰ ਸਿੰਘ ਨੂੰ ਸਜ਼ਾ ਸੁਣਾਏਗੀ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਪਾਦਰੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਹ ਅਜੇ ਜ਼ਮਾਨਤ 'ਤੇ ਸੀ।ਔਰਤ ਨਾਲ ਜਬਰ ਜਨਾਹ ਮਾਮਲੇ 'ਚ ਨਾਮਜ਼ਦ ਪਾਸਟਰ ਬਜਿੰਦਰ ਸਿੰਘ ਸੋਮਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।ਉਸ ਦਿਨ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਨ੍ਹਾਂ ਦੇ ਵਕੀਲ ਐਚ.ਐਸ ਧਨੋਆ ਨੇ ਪਾਦਰੀ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ 3 ਮਾਰਚ ਨੂੰ ਪਾਸਟਰ ਬਜਿੰਦਰ ਸਿੰਘ ਹਸਪਤਾਲ ਵਿੱਚ…
Read More
ਪਾਸਟਰ ਬਜਿੰਦਰ ਸਿੰਘ ਤੇ ਛੇੜਛਾੜ ਦੇ ਇਲਜ਼ਾਮ, ਖੁਦ ਨੂੰ ਦੱਸਿਆ ਬੇਕਸੂਰ

ਪਾਸਟਰ ਬਜਿੰਦਰ ਸਿੰਘ ਤੇ ਛੇੜਛਾੜ ਦੇ ਇਲਜ਼ਾਮ, ਖੁਦ ਨੂੰ ਦੱਸਿਆ ਬੇਕਸੂਰ

ਨੈਸ਼ਨਲ ਟਾਈਮਜ਼ ਬਿਊਰੋ :- ਪਾਸਟਰ ਬਜਿੰਦਰ ਸਿੰਘ ‘ਤੇ ਮਹਿਲਾ ਦੇ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲੱਗੇ ਹਨ। ਮਹਿਲਾ ਦੇ ਵੱਲੋਂ ਇਹ ਇਲਜ਼ਾਮ ਲਗਾਏ ਗਏ ਹਨ ਕਿ ਪਾਸਟਰ ਦੇ ਵੱਲੋਂ ਮੇਰੇ ਨਾਲ ਫੋਨ ‘ਤੇ ਗਲਤ ਗੱਲਾਂ ਕੀਤੀਆਂ ਗਈਆਂ ਅਤੇ ਮੈਨੂੰ ਮੈਸੇਜ ਵੀ ਭੇਜੇ ਗਏ। ਮਾਮਲੇ ਦੇ ਸਬੰਧੀ ਮਹਿਲਾ ਦੇ ਵੱਲੋਂ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਅਤੇ ਕਪੂਰਥਲਾ ‘ਚ ਪਾਸਟਰ ਬਜਿੰਦਰ ਸਿੰਘ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਗਈ ਹੈ। ਜਿਸ ਵਿੱਚ ਮਹਿਲਾ ਦੇ ਵੱਲੋਂ ਇਹ ਇਲਜ਼ਾਮ ਲਗਾਏ ਗਏ ਪਾਸਟਰ ਬਜਿੰਦਰ ਸਿੰਘ ਉਸ ਦੇ ਨਾਲ ਛੇੜਛਾੜ ਕਰਦਾ ਸੀ। ਜਿਸ ਤੋਂ ਬਾਅਦ ਹੁਣ ਪਾਸਟਰ ਬਜਿੰਦਰ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ।…
Read More
ਪਿੰਡ ‘ਚ ਚਰਚ ਬਣਾਉਣ ਪਿੱਛੇ ਪੈ ਗਿਆ ਰੌਲ਼ਾ, ਭੱਖ ਗਿਆ ਮਾਹੌਲ

ਪਿੰਡ ‘ਚ ਚਰਚ ਬਣਾਉਣ ਪਿੱਛੇ ਪੈ ਗਿਆ ਰੌਲ਼ਾ, ਭੱਖ ਗਿਆ ਮਾਹੌਲ

ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਢਾਂਡਰਾ ਪਿੰਡ ਵਿਚ ਚਰਚ ਬਣਾਉਣ ਨੂੰ ਲੈ ਕੇ 2 ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਦੋਹਾਂ ਧਿਰਾਂ ਵੱਲੋਂ ਡਾਂਗਾਂ-ਸੋਟੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। 2 ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।  ਪਿੰਡ ਦੇ ਇਸਾਈ ਭਾਈਚਾਰੇ ਦੇ ਲੋਕਾਂ ਦਾ ਦੋਸ਼ ਹੈ ਕਿ ਕੁਝ ਲੋਕ ਉਨ੍ਹਾਂ ਨੂੰ ਜ਼ਬਰਦਸਤੀ ਚਰਚ ਜਾਣ ਤੋਂ ਰੋਕ ਰਹੇ ਹਨ। ਦੂਜੀ ਧਿਰ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਪਿੰਡ ਵਿਚ ਚਰਚ 'ਤੇ ਪਾਬੰਦੀ ਲਗਾ ਦਿੱਤੀ ਹੈ, ਪਰ ਇਸ ਹੁਕਮ ਨੂੰ ਅਣਗੋਲਿਆ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ 25 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ…
Read More