CIA staff

ਅੰਮ੍ਰਿਤਸਰ – ਇੰਟੈਲੀਜੈਂਸ ਇੰਸਪੈਕਟਰ ਅਤੇ ਉਸਦਾ ਸਾਥੀ CIA ਸਟਾਫ ਦੀ ਕਾਰਵਾਈ ‘ਚ ਕਾਬੂ !

ਅੰਮ੍ਰਿਤਸਰ – ਇੰਟੈਲੀਜੈਂਸ ਇੰਸਪੈਕਟਰ ਅਤੇ ਉਸਦਾ ਸਾਥੀ CIA ਸਟਾਫ ਦੀ ਕਾਰਵਾਈ ‘ਚ ਕਾਬੂ !

ਨੈਸ਼ਨਲ ਟਾਈਮਜ਼ ਬਿਊਰੋ :- ਜਿੱਥੇ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਲਗਾਤਾਰ ਹੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ੇ ਤਸਕਰਾਂ ਦੇ ਖਿਲਾਫ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਸੇ ਦੇ ਚਲਦੇ ਇੱਕ ਖਬਰ ਬਠਿੰਡਾ ਸਾਹਮਣੇ ਆ ਰਹੀ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਤੋਂ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੂੰ ਵੀ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਹੈ ਜੋ ਕਿ ਮਾਮਲਾ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਹੈ।ਦੂਜੇ ਪਾਸੇ ਅੰਮ੍ਰਿਤਸਰ CIA ਸਟਾਫ ਦੀ ਪੁਲਿਸ ਵੱਲੋਂ ਵੀ ਇੰਟੈਲੀਜੈਂਸ ਇੰਸਪੈਕਟਰ ਮਨਜੀਤ ਸਿੰਘ ਅਤੇ ਉਸਦੇ ਇੱਕ ਸਾਥੀ ਰਵੀ ਨੂੰ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ।ਇਸ ਸਬੰਧੀ…
Read More

CIA ਸਟਾਫ ਮੋਗਾ ਵੱਲੋ ਨਜਾਇਜ਼ ਅਸਲੇ ਤੇ ਜਿੰਦਾ ਰੌਂਦ ਸਣੇ 2 ਜਣੇ ਕਾਬੂ

ਮੋਗਾ : ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐੱਸ.ਐੱਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਗੁਰਸ਼ਰਨਜੀਤ ਸਿੰਘ ਸੰਧੂ, ਐੱਸ.ਪੀ (Hq) ਮੋਗਾ ਤੇ ਲਵਦੀਪ ਸਿੰਘ DSP (D) ਮੋਗਾ, ਦੀ ਸੁਪਰਵਿਜ਼ਨ ਹੇਠ ਮੋਗਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ.ਆਈ.ਏ. ਸਟਾਫ ਮੋਗਾ ਦੀ ਪੁਲਸ ਪਾਰਟੀ ਵੱਲੋ 2 ਵਿਅਕਤੀਆ ਨੂੰ ਕਾਬੂ ਕਰਕੇ ਇਹਨਾਂ ਕੋਲੋਂ 05 ਨਜਾਇਜ਼ ਅਸਲੇ ਤੇ 10 ਜਿੰਦਾ ਰੋਂਦ ਬਰਾਮਦ ਕੀਤੇ। ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸਪੀ ਹੈਡ ਕੁਆਟਰ ਗੁਰਸ਼ਰਨਜੀਤ ਸਿੰਘ ਨੇ ਕਿਹਾ ਕਿ ਪੁਲਸ ਪਾਰਟੀ ਵੱਲੋਂ ਕੋਟਕਪੂਰਾ ਬਾਈਪਾਸ ਉੱਪਰ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੇ ਚਲਦੇ ਮੁਖਬਰ ਦੀ ਇਤਲਾਹ ਤੇ ਉਨ੍ਹਾਂ ਨੂੰ…
Read More