Cji

ਜਸਟਿਸ ਬੀ.ਆਰ. ਗਵਈ ਭਾਰਤ ਦੇ 52ਵੇਂ ਚੀਫ਼ ਜਸਟਿਸ ਹੋਣਗੇ

ਜਸਟਿਸ ਬੀ.ਆਰ. ਗਵਈ ਭਾਰਤ ਦੇ 52ਵੇਂ ਚੀਫ਼ ਜਸਟਿਸ ਹੋਣਗੇ

ਨਵੀਂ ਦਿੱਲੀ, 16 ਅਪ੍ਰੈਲ: ਭਾਰਤ ਦੇ ਮੌਜੂਦਾ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਤੋਂ ਬਾਅਦ ਹੁਣ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੇਸ਼ ਦੇ 52ਵੇਂ ਚੀਫ਼ ਜਸਟਿਸ ਬਣਨ ਜਾ ਰਹੇ ਹਨ। ਸੀਜੇਆਈ ਸੰਜੀਵ ਖੰਨਾ ਨੇ 16 ਅਪ੍ਰੈਲ ਨੂੰ ਸਰਕਾਰ ਨੂੰ ਇੱਕ ਪੱਤਰ ਭੇਜਿਆ ਸੀ ਜਿਸ ਵਿੱਚ ਜਸਟਿਸ ਗਵਈ ਨੂੰ ਆਪਣਾ ਉੱਤਰਾਧਿਕਾਰੀ ਨਾਮਜ਼ਦ ਕੀਤਾ ਗਿਆ ਸੀ। ਸੰਵਿਧਾਨਕ ਪਰੰਪਰਾ ਦੇ ਅਨੁਸਾਰ, ਸੇਵਾਮੁਕਤ ਹੋਣ ਵਾਲਾ ਚੀਫ਼ ਜਸਟਿਸ ਆਪਣੇ ਉੱਤਰਾਧਿਕਾਰੀ ਵਜੋਂ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਦੇ ਨਾਮ ਦੀ ਸਿਫ਼ਾਰਸ਼ ਕਰਦਾ ਹੈ। ਜਸਟਿਸ ਗਵਈ 14 ਮਈ, 2025 ਨੂੰ ਅਹੁਦਾ ਸੰਭਾਲਣਗੇ, ਕਿਉਂਕਿ ਮੌਜੂਦਾ ਸੀਜੇਆਈ ਸੰਜੀਵ ਖੰਨਾ 13 ਮਈ ਨੂੰ ਸੇਵਾਮੁਕਤ ਹੋ ਰਹੇ ਹਨ। ਜਸਟਿਸ ਗਵਈ ਦਾ ਕਾਰਜਕਾਲ…
Read More
ਜੱਜ ਦੇ ਘਰੋਂ ਨਕਦੀ ਵਿਵਾਦ’: ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ CJI ਨੂੰ ਰਿਪੋਰਟ ਸੌਂਪੀ

ਜੱਜ ਦੇ ਘਰੋਂ ਨਕਦੀ ਵਿਵਾਦ’: ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ CJI ਨੂੰ ਰਿਪੋਰਟ ਸੌਂਪੀ

ਨੇਸ਼ਨਲ ਟਾਈਮਜ਼ ਬਿਊਰੋ :- ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀਕੇ ਉਪਾਧਿਆਏ ਨੇ ਜੱਜ ਯਸ਼ਵੰਤ ਵਰਮਾ ਦੀ ਸਰਕਾਰੀ ਰਿਹਾਇਸ਼ ਤੋਂ ਕਥਿਤ ਤੌਰ ’ਤੇ ਨਕਦੀ ਮਿਲਣ ਦੇ ਮਾਮਲੇ ਵਿੱਚ ਭਾਰਤ ਦੇ ਚੀਫ ਜਸਟਿਸ CJI ਸੰਜੀਵ ਖੰਨਾ ਨੂੰ ਸੰਭਾਵਿਤ ਤੌਰ ’ਤੇ ਇੱਕ ਰਿਪੋਰਟ ਸੌਂਪ ਦਿੱਤੀ ਹੈ। ਜਸਟਿਸ ਉਪਾਧਿਆਏ ਨੇ ਘਟਨਾ ਸਬੰਧੀ ਸਬੂਤ ਅਤੇ ਜਾਣਕਾਰੀ ਇਕੱਠੀ ਕਰਨ ਲਈ ਅੰਦਰੂਨੀ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਸੀ ਅਤੇ ਸ਼ੁੱਕਰਵਾਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਸੀ। ਸੁਪਰੀਮ ਕੋਰਟ ਦੇ ਕਾਲਜੀਅਮ ਨੇ ਰਿਪੋਰਟ ਦੀ ਜਾਂਚ ਕਰਨੀ ਹੈ ਅਤੇ ਫਿਰ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ।ਦਰਅਸਲ 14 ਮਾਰਚ ਨੂੰ ਹੋਲੀ ਦੀ ਰਾਤ ਲਗਭਗ 11:35 ਵਜੇ ਹਾਈ ਕੋਰਟ ਦੇ ਜੱਜ…
Read More