CJI Suryakant

ਇੰਡੀਗੋ ਉਡਾਣ ਸੰਕਟ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਤੁਰੰਤ ਸੁਣਵਾਈ ਦੀ ਕੀਤੀ ਮੰਗ

ਇੰਡੀਗੋ ਉਡਾਣ ਸੰਕਟ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਤੁਰੰਤ ਸੁਣਵਾਈ ਦੀ ਕੀਤੀ ਮੰਗ

ਨਵੀਂ ਦਿੱਲੀ: ਇੰਡੀਗੋ ਏਅਰਲਾਈਨਜ਼ 'ਚ ਚੱਲ ਰਹੇ ਗੰਭੀਰ ਉਡਾਣ ਸੰਕਟ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ, ਜਿਸ 'ਤੇ ਸੁਪਰੀਮ ਕੋਰਟ ਨੇ ਐਕਸ਼ਨ ਲਿਆ ਹੈ। ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਹੋ ਰਹੇ ਹਾਹਾਕਾਰ ਅਤੇ ਉਡਾਣਾਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਤੇ ਪਾਇਲਟ ਸੰਕਟ ਪੈਦਾ ਹੋਣ ਦੇ ਦਾਅਵੇ ਨੂੰ ਲੈ ਕੇ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਸੀ। ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ 'ਤੇ ਕਾਰਵਾਈ ਕਰਦੇ ਹੋਏ ਭਾਰਤ ਦੇ ਚੀਫ਼ ਜਸਟਿਸ (CJI) ਸੂਰਿਆਕਾਂਤ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਆਪਣੇ ਘਰ ਬੁਲਾਇਆ ਹੈ। CJI ਸੂਰਿਆਕਾਂਤ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਅੱਜ ਹੀ…
Read More