03
Apr
ਮਾਈਕ੍ਰੋਬਲਾਗਿੰਗ ਪਲੇਟਫਾਰਮ X ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। X 'ਤੇ ਹੁਣ ਤਕ ਦੇ ਸਭ ਤੋਂ ਵੱਡੇ ਸਾਈਬਰ ਹਮਲੇ ਦਾ ਦਾਅਵਾ ਕੀਤਾ ਗਿਆ ਹੈ। ਇਕ ਸਾਈਬਰ ਸਕਿਓਰਿਟੀ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਇਕ ਹੈਕਰ ਨੇ ਕਰੀਬ 20 ਕਰੋੜ (200 ਮਿਲੀਅਨ) ਐਕਸ ਯੂਜ਼ਰਜ਼ ਦਾ ਡਾਟਾ ਚੋਰੀ ਕਰ ਲਿਆ ਗਿਆ ਹੈ। ਜੇਕਰ ਐਕਸ 'ਤੇ ਸਾਈਬਰ ਹਮਲੇ ਦਾ ਦਾਅਵਾ ਸੱਚ ਸਾਬਿਤ ਹੋਇਆ ਤਾਂ ਇਹ ਇਤਿਹਾਸ ਦਾ ਸਭ ਤੋਂ ਵੱਡਾ ਡਾਟਾ ਬ੍ਰੀਚ ਹਮਲਾ ਹੋ ਸਕਦਾ ਹੈ। ਕਿਵੇਂ ਹੋਇਆ ਡਾਟਾ ਲੀਕ ? ਐਕਸ ਯੂਜ਼ਰਜ਼ ਦਾ ਡਾਟਾ ਚੋਰੀ ਹੋਣ ਨਾਲ ਜੁੜੀ ਪਹਿਲੀ ਜਾਣਕਾਰੀ Safety Detectives ਨਾਂ ਦੀ ਵੈੱਬਸਾਈਟ 'ਚ ਜਾਰੀ ਕੀਤੀ ਗਈ,…