cleanliness survey

ਜਲੰਧਰ ਨਗਰ ਨਿਗਮ ਨੇ ਸਵੱਛਤਾ ਸਰਵੇਖਣ ’ਚ ਬਣਾਇਆ ਨਵਾਂ ਰਿਕਾਰਡ, ਹਾਸਲ ਕੀਤਾ 82ਵਾਂ ਰੈਂਕ

ਜਲੰਧਰ–ਸਵੱਛ ਭਾਰਤ ਮਿਸ਼ਨ ਤਹਿਤ ਕਰਵਾਏ ਸਵੱਛਤਾ ਸਰਵੇਖਣ 2024-25 ਵਿਚ ਜਲੰਧਰ ਨਗਰ ਨਿਗਮ ਨੇ ਇਕ ਵਾਰ ਨਵਾਂ ਰਿਕਾਰਡ ਬਣਾਉਂਦੇ ਹੋਏ ਦੇਸ਼ ਭਰ ਵਿਚ 10 ਲੱਖ ਤਕ ਦੀ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ ਵਿਚ 82ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਹ ਪ੍ਰਦਰਸ਼ਨ ਪਿਛਲੇ ਸਾਲ ਦੀ ਤੁਲਨਾ ਵਿਚ ਵਰਣਨਯੋਗ ਰੂਪ ਨਾਲ ਬਿਹਤਰ ਹੈ, ਜਦੋਂ ਜਲੰਧਰ ਨੂੰ ਰਾਸ਼ਟਰੀ ਪੱਧਰ ’ਤੇ 239ਵਾਂ ਰੈਂਕ ਪ੍ਰਾਪਤ ਹੋਇਆ ਸੀ। ਇਸ ਤਰ੍ਹਾਂ ਜਲੰਧਰ ਨਗਰ ਨਿਗਮ ਨੇ 157 ਪਾਏਦਾਨ ਉੱਪਰ ਉੱਠ ਕੇ ਨਾ ਸਿਰਫ਼ ਸ਼ਹਿਰ ਦੇ ਅਕਸ ਨੂੰ ਸਵੱਛਤਾ ਦੇ ਖੇਤਰ ਵਿਚ ਰੌਸ਼ ਨ ਕੀਤਾ ਹੈ, ਸਗੋਂ ਪੰਜਾਬ ਵਿਚ ਤੀਜੇ ਸਥਾਨ ’ਤੇ ਆ ਕੇ ਇਕ ਨਵੀਂ ਮਿਸਾਲ ਵੀ ਕਾਇਮ ਕੀਤੀ ਹੈ।…
Read More